10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਸਾਬੂਵਾਲ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ

ਕਪੂਰਥਲਾ, 10 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਆਉਂਦੇ ਪਿੰਡ ਸਾਬੂਵਾਲ ਨੇੜੇ ਇੱਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਸੜਕ ਕਿਨਾਰੇ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਾਬੂਵਾਲ ਵਜੋਂ ਹੋਈ ਹੈ | ਭਤੀਜੇ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਕੁਲਦੀਪ ਸਿੰਘ ਦੇ ਪਿਤਾ ਦਾ ਅੱਜ ਭੋਗ ਸੀ | ਉਹਨਾਂ ਨੂੰ ਰਾਤ ਸਮੇਤ ਪਤਾ ਲੱਗਾ ਕਿ ਕੁਲਦੀਪ ਸਿੰਘ ਆਪਣੀ ਐਕਟੀਵਾ ਸਮੇਤ ਘਰ ਦੇ ਨੇੜੇ ਹੀ ਖੱਤਿਆਂ ਵਿਚ ਡਿੱਗਿਆ ਪਿਆ ਹੈ ਜਿਸ ਤੇ ਉਹ ਤੁਰੰਤ ਮੌਕੇ ਤੇ ਪਹੁੰਚੇ ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ | ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਮੁਰਦਾ ਘਰ ਚ ਰਖਵਾ ਕੇ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਕਿਹਾ ਹੈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਸ਼ੱਕ ਹੈ ਕਿ ਕੁਲਦੀਪ ਸਿੰਘ ਨੂੰ ਕਿਸੇ ਨੇ ਕਿਸੇ ਨੇ ਜਾਣ ਬੁਝ ਕੇ ਮਾਰਿਆ ਹੈ |

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ’ਚ ਹਲਕਾ ਇੰਚਾਰਜ ’ਤੇ ਲਾਏ ਪਾਰਟੀ ਵਰਕਰਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਕਬੱਡੀ ਦੀ ਟੀਮ ਪਹਿਲੇ ਸਥਾਨ ’ਤੇ ਰਹੀ ਪ੍ਰਬੰਧਕ ਕਮੇਟੀ ਦ...
Ad Position 24