12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 11 ਅਕਤੂਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਮੇਜਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਲੱਖਣ ਖੁਰਦ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਕਰਨੈਲ ਸਿੰਘ ਵਾਸੀ ਲੱਖਣ ਖੁਰਦ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 70 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਵਿਖੇ ਇੱਕ ਕਾਰ ਨੌਜਵਾਨ ਨੂੰ ਟੱਕਰ ਮਾਰਨ ਉਪਰੰਤ ਕੋਠੀ ਦੀ ਕੰਧ ਨਾਲ ਟਕਰਾਈ, ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਕ੍ਰਿਸ਼ਨ ਕੁਮਾਰ ਟੰਡਨ ਜ਼ਿਲ੍ਹੇ ਦੇ ਸ਼ੋ੍ਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਨਿਯੁਕਤ
Ad Position 24