13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭੁਲੱਥ ’ਚ ਸੜਕਾਂ ਦੀ ਸੁਰੱਖਿਆ ਲਈ ਪਾਣੀ ਦੇ ਨਿਕਾਸ ਲਈ ਹੌਦੀਆਂ ਵੀ ਬਣਾਈਆਂ ਜਾਣ-ਗੋਰਾ ਗਿੱਲ

ਭੁਲੱਥ, 12 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਅੰਦਰ ਬਣਾਈਆਂ ਜਾ ਰਹੀਆਂ ਸੜਕਾਂ ਦੇ ਨਿਰਮਾਣ ਸਬੰਧੀ ਤੇ ਸੜਕਾਂ ਦੀ ਸੁਰੱਖਿਆ ਲਈ ਪਾਣੀ ਦੀ ਨਿਕਾਸੀ ਵਾਸਤੇ ਹੌਦੀਆਂ ਵੀ ਬਣਾਈਆਂ ਜਾਣ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਬਣਾਈ ਜਾ ਰਹੀ ਸੜਕ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ | ਉਨ੍ਹਾਂ ਕਿਹਾ ਸਰਕਾਰ ਸੜਕਾਂ ਦਾ ਨਿਰਮਾਣ ਕਰ ਰਹੀ ਹੈ ਬਹੁਤ ਵਧੀਆ ਗੱਲ ਹੈ, ਲੇਕਿਨ ਦੇਖਣ ਵਿਚ ਆਇਆ ਹੈ ਕਿ ਨਵੀਆਂ ਬਣੀਆਂ ਸੜਕਾਂ ਬਹੁਤ ਜਲਦ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਜਲਦ ਨੁਕਸਾਨੀਆਂ ਜਾਂਦੀਆਂ ਹਨ, ਕਿਉਂਕਿ ਕੁਝ ਥਾਵਾਂ ਤੇ ਸੀਵਰੇਜ ਦੀ ਸਮੱਸਿਆ ਹੋਣ ਕਰਕੇ, ਖਾਸ ਕਰਕੇ ਕਸਬਾ ਭੁਲੱਥ ਅੰਦਰ ਸੀਵਰੇਜ ਦੀ ਬਹੁਤ ਵੱਡੀ ਸਮੱਸਿਆ ਹੈ, ਜਿਸ ਕਰਕੇ ਬਰਸਾਤ ਦੇ ਦਿਨਾਂ ਅੰਦਰ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਬਰਸਾਤ ਦਾ ਪਾਣੀ ਸੜਕਾਂ ਤੇ ਇਕੱਠਾ ਹੋ ਜਾਂਦਾ ਹੈ ਤੇ ਆਮ ਜਨਤਾ ਨੂੰ ਰਾਹਗੀਰਾਂ ਨੂੰ ਵੱਡੀ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਪਾਣੀ ਦੀ ਨਿਕਾਸੀ ਵਾਸਤੇ ਸੜਕਾਂ ਦੇ ਕਿਨਾਰਿਆਂ ਤੇ ਹੌਦੀਆਂ ਬਣਾਈਆਂ ਜਾਣ ਤਾਂ ਕਿ ਸੜਕਾਂ ਦੀ ਸੁਰੱਖਿਆ ਬਰਕਰਾਰ ਰਹਿ ਸਕੇ |

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਪਿੰਡ ਬੂਲਪੁਰ ਵਿਖੇ ਪੰਜ ਜ਼ਰੂਰਤਮੰਦ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਲਈ ਪਾਇਆ ਯੋਗਦਾਨ ਅਗਲੀ ਖ਼ਬਰ ਨਡਾਲਾ ਅਨਾਜ ਮੰਡੀ ’ਚ ਕਿਸਾਨਾਂ ਦੀ ਲੁੱਟ-ਖਸੁੱਟ ਰੋਕਣ ਲਈ ਕਿਸਾਨ ਯੂਨੀਅਨ ਨੇ ਚੁੱਕੀ ਆਵਾਜ਼
Ad Position 24