14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਭੰਡਾਲ ਬੇਟ, 13 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਪਾਵਰਕਾਮ ਵੱਲੋਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਅੱਜ 14 ਅਕਤੂਬਰ, ਦਿਨ ਬੁੱਧਵਾਰ ਨੂੰ 66 ਕੇ. ਵੀ.

Ad Position 21
No active advertisement
ਅਜੀਤ ਡੈਸਕ 14-10-2026
ਭੰਡਾਲ ਬੇਟ, 13 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਪਾਵਰਕਾਮ ਵੱਲੋਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਅੱਜ 14 ਅਕਤੂਬਰ, ਦਿਨ ਬੁੱਧਵਾਰ ਨੂੰ 66 ਕੇ.ਵੀ. ਸੁਰਖਪੁਰ ਤੋਂ ਚੱਲਦੇ ਵੱਖ-ਵੱਖ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਅਫ਼ਸਰ ਉੱਚਾ ਇੰਜੀਨੀਅਰ ਕੁਲਵਿੰਦਰ ਸਿੰਘ ਹੰਸ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਕਾਰਨ 66 ਕੇ.ਵੀ. ਖਾਲੂ/ਉੱਚਾ, ਗੋਪੀ ਨਗਰ ਏ.ਪੀ., ਮਹਿਮਦਪੁਰ ਏ.ਪੀ. ਅਤੇ ਯੂ.ਪੀ.ਐੱਸ. ਨਾਨਕਪੁਰ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਉਨ੍ਹਾਂ ਸਬੰਧਿਤ ਇਲਾਕਿਆਂ ਦੇ ਖਪਤਕਾਰਾਂ ਨੂੰ ਬਿਜਲੀ ਬੰਦੀ ਦੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਦੇਸੀ ਪਿਸਟਲ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰਨਾ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਨੂੰ ਦਰਸਾਉਂਦਾ : ਜਸਵੰਤ ਵਿਰਲੀ
Ad Position 24