14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਸਰਕਾਰ ਆਮ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਅਸਫਲ-ਜਥੇ. ਕੁਲਵਿੰਦਰ ਸਿੰਘ

ਢਿਲਵਾਂ, 14 ਅਕਤੂਬਰ (ਗੋਬਿੰਦ ਸੁਖੀਜਾ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਤੇ ਪ੍ਰਤੀਕਿਰਿਆ ਦਿੰਦਿਆਂ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਇੰਚਾਰਜ ਹਲਕਾ ਭੁਲੱਥ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਸਰਕਾਰੀ ਦਾਅਵਿਆਂ ਦੇ ਬਾਵਜੂਦ ਅਜਿਹੀਆਂ ਘਟਨਾ ਵਾਪਰ ਰਹੀਆਂ ਹਨ ਤਾਂ ਇਹ ਸਰਕਾਰ ਦੀ ਨਾਕਾਮੀ ਦਰਸਾਉਂਦਾ ਹੈ,ਉਹਨਾਂ ਪੰਜਾਬ ਸਰਕਾਰ ਪਾਸੋਂ ਪੁੱਛਿਆ ਕਿ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਕਿੱਥੇ ਚੱਲ ਰਿਹਾ ਹੈ ਦੱਸਿਆ ਜਾਵੇ| ਉਹਨਾਂ ਦੱਸਿਆ ਕਿ ਪੰਜਾਬ ਵਿਚ ਬੇਕਸੂਰ ਲੋਕਾਂ ਦੇ ਕਤਲ ਹੋ ਰਹੇ ਹਨ ਅਤੇ ਸਰਕਾਰ ਆਮ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਅਸਫਲ ਸਿੱਧ ਹੋ ਰਹੀ ਹੈ | ਉਹਨਾਂ ਮੰਗ ਕੀਤੀ ਇਹ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜਾ ਦਿੱਤੀ ਜਾਵੇ|

Ad Position 21
No active advertisement
ਅਜੀਤ ਡੈਸਕ 15-10-2026

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਫਗਵਾੜਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਪੰਚਾਇਤਾਂ ਦਾ ਹੱਕ ਬਿਲਕੁਲ ਖ਼ਤਮ ਕਰਕੇ ਰੱਖ ਦਿੱਤਾ ਹੈ : ਰਾਵਲਪਿੰਡੀ
Ad Position 24