16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 15 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਕੀਤੇ ਗਏ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਹਵਾਲਾਤੀ ਮੋਹਿਤ ਕੁਮਾਰ ਵਾਸੀ ਲੰਮਾ ਪਿੰਡ ਜਲੰਧਰ ਤੇ ਹਵਾਲਾਤੀ ਯੁਵਰਾਜ ਸਿੰਘ ਵਾਸੀ ਨਕੋਦਰ ਨੂੰ ਨਾਮਜ਼ਦ ਕੀਤਾ ਹੈ | ਜਿਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਸਾਥੀ ਕੌਂਸਲਰਾਂ ਸਮੇਤ ਸ਼ਿਵ ਮੰਦਰ ਚੌੜਾ ਖੂਹ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਅੱਜ
Ad Position 24