15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵਾਹਿਗੁਰੂ ਅਕੈਡਮੀ ਵਲੋਂ ਸਟੱਡੀ, ਟੂਰਿਸਟ, ਸਪਾਊਜ ਅਤੇ ਵਰਕ ਵੀਜ਼ਾ ਸੰਬੰਧੀ ਮੈਗਾ ਵੀਜ਼ਾ ਸੈਮੀਨਾਰ 20 ਨੂੰ

ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ)-ਸਟੱਡੀ ਅਤੇ ਟੂਰਿਸਟ ਵੀਜ਼ਿਆਂ ਲਈ ਪੰਜਾਬ ਦੀ ਪ੍ਰਸਿੱਧ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਕੈਨੇਡਾ, ਅਮਰੀਕਾ, ਯੂ. ਕੇ.

Ad Position 21
No active advertisement
ਅਜੀਤ ਡੈਸਕ 16-10-2026
ਸੁਲਤਾਨਪੁਰ ਲੋਧੀ, 15 ਅਕਤੂਬਰ (ਥਿੰਦ)-ਸਟੱਡੀ ਅਤੇ ਟੂਰਿਸਟ ਵੀਜ਼ਿਆਂ ਲਈ ਪੰਜਾਬ ਦੀ ਪ੍ਰਸਿੱਧ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਕੈਨੇਡਾ, ਅਮਰੀਕਾ, ਯੂ.ਕੇ., ਆਸਟ੍ਰੇਲੀਆ, ਨਿਊਜ਼ੀਲੈਂਡ, ਸਾਈਪ੍ਰਸ ਅਤੇ ਸ਼ੈਨੇਗਨ ਵੀਜ਼ਿਆਂ ਲਈ ਮੈਗਾ ਵੀਜ਼ਾ ਸੈਮੀਨਾਰ 20 ਅਕਤੂਬਰ ਦਿਨ ਵੀਰਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਬੱਸ ਸਟੈਂਡ ਦੇ ਸਾਹਮਣੇ ਮੁੱਖ ਦਫ਼ਤਰ ਵਿਖੇ ਸਵੇਰੇ 9 ਤੋਂ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵਾਹਿਗੁਰੂ ਅਕੈਡਮੀ ਦੇ ਪ੍ਰਸਿੱਧ ਵੀਜ਼ਾ ਮਾਹਿਰ ਵੱਖ ਦੇਸ਼ਾਂ ਦੇ ਟੂਰਿਸਟ, ਸਟੱਡੀ ਅਤੇ ਸਪਾਊਜ ਅਤੇ ਵਰਕ ਵੀਜ਼ਿਆਂ ਬਾਰੇ ਜਾਣਕਾਰੀ ਦੇਣਗੇ |ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਦੇ ਐਮ.ਡੀ. ਨਵਪ੍ਰੀਤ ਸਿੰਘ, ਮੈਨੇਜਰ ਮਹਿਕ ਚੋਪੜਾ ਨੇ ਦੱਸਿਆ ਕਿ ਇਸ ਮੌਕੇ ਕੰਪਨੀ ਵੱਲੋਂ ਵੀਜ਼ਾ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਭਾਰੀ ਡਿਸਕਾਉਂਟ ਦਿੱਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਇਹ ਮੈਗਾ ਸੈਮੀਨਾਰ ਸਵੇਰੇ 9 ਵਜੇ ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਨੇਡਾ,ਅਮਰੀਕਾ, ਯੂ.ਕੇ. ਅਤੇ ਸ਼ੈਨੇਗਨ ਦੇਸ਼ਾਂ ਦੇ ਟੂਰਿਸਟ, ਸਟੱਡੀ , ਸਪਾਊਜ ਅਤੇ ਵਰਕ ਵੀਜ਼ੇ ਆਸਾਨੀ ਨਾਲ ਲੱਗ ਰਹੇ ਅਤੇ ਇਨ੍ਹਾਂ ਦੇਸ਼ਾਂ ਦਾ ਵੀਜ਼ਾ ਪ੍ਰਾਪਤ ਕਰਨ ਦਾ ਸੁਨਹਿਰੀ ਅਵਸਰ ਹੈ | ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਕੋਲ ਵੀਜ਼ਾ ਮਾਹਿਰਾਂ ਦੀ ਟੀਮ ਹੈ ਜੋ ਉਮੀਦਵਾਰ ਦੀ ਫਾਈਲ ਅਤੇ ਇੰਟਰਵਿਊ ਦੀ ਤਿਆਰੀ ਅੰਤਰਰਾਸ਼ਟਰੀ ਮਿਆਰ ਅਨੁਸਾਰ ਕਰਵਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਨੀਟਾ ਮਾਛੀਕੇ ਦੀ ਪੁਸਤਕ ‘ਅਮਰੀਕੀ ਟਰੱਕਨਾਮਾ’ ਉਤੇ ਵਿਚਾਰ-ਗੋਸ਼ਟੀ ਅਗਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ
Ad Position 24