17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ

ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਜੰਮੂ ਪੈਲੇਸ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੰਗਾ ਰਾਮ ਵਾਸੀ ਚੱਕ ਦੋਨਾ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਸ਼ਾਮ ਦੇ ਸਮੇਂ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਜੰਮੂ ਪੈਲੇਸ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖ਼ਮੀ ਵਿਅਕਤੀ | ਤਸਵੀਰ : ਤਿਲਕਰਾਜ 17-10-2026
ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸਥਾਨਕ ਜੰਮੂ ਪੈਲੇਸ ਨੇੜੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੰਗਾ ਰਾਮ ਵਾਸੀ ਚੱਕ ਦੋਨਾ ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਸ਼ਾਮ ਦੇ ਸਮੇਂ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਜੰਮੂ ਪੈਲੇਸ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਪਿਊਸ਼ ਮਨਚੰਦਾ ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਬਣੇ ਅਗਲੀ ਖ਼ਬਰ ਇਕੋਤਰੀ ਸਮਾਗਮ ਦੀ ਪੰਜਵੀਂ ਲੜੀ ਦੇ ਭੋਗ ਮੌਕੇ ਸੰਤਾਂ-ਮਹਾਂਪੁਰਸ਼ਾਂ ਤੇ ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਸਮੇਤ ਅਨੇਕਾਂ ਸ਼ਖ਼...
Ad Position 24