17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਿਰਮਲ ਕੁਟੀਆ ਜੌਹਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅੱਜ

ਚੁਗਿੱਟੀ/ ਜੰਡੂਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਪਹਿਲਾਂ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 17-10-2026
ਚੁਗਿੱਟੀ/ ਜੰਡੂਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 17 ਅਕਤੂਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਪਹਿਲਾਂ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅੰਮ੍ਰਿਤ ਛਕਣ ਦੇ ਅਭਿਲਾਸ਼ੀਆਂ ਨੂੰ ਅੰਮ੍ਰਿਤ ਵੀ ਛਕਾਇਆ ਜਾਵੇਗਾ । ਇਸ ਮੌਕੇ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਸੰਗਤਾਂ ਨਾਲ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਯੂਰੋਲੋਜਿਸਟ ਡਾ. ਚਰਨਜੀਤ ਸਿੰਘ ਖੁਰਾਣਾ ਹਰ ਐਤਵਾਰ ਜੇ.ਜੇ.ਐਸ. ਟਰੋਮਾ ਥਿੰਦ ਹਸਪਤਾਲ ’ਚ ਸੇਵਾਵਾਂ ਦੇਣਗੇ-ਡਾ. ਥਿੰਦ ਅਗਲੀ ਖ਼ਬਰ ਧੰਮ ਚੱਕਰ ਪਰਿਵਰਤਨ ਦਿਵਸ ਮੌਕੇ ਡਾ. ਅੰਬੇਡਕਰ ਭਵਨ ਵਿਖੇ ਸਮਾਗਮ ਕਰਵਾਇਆ
Ad Position 24