16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕੁਲਵਿੰਦਰ ਸਿੰਘ ਢਿਲਵਾਂ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਕਈ ਵਿਅਕਤੀ ਸ਼੍ਰੋਮਣੀ ਅਕਾਲੀ ਦਲ (ਅ) ’ਚ ਸ਼ਾਮਿਲ

ਢਿੱਲਵਾਂ, 16 ਅਕਤੂਬਰ (ਗੋਬਿੰਦ ਸੁਖੀਜਾ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੂੰ ਉਸ ਵੇਲੇ ਹਲਕਾ ਭੁਲੱਥ ਵਿਚ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਚਕੋਕਿ ਵਿਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਭੁਲੱਥ ਦੇ ਇੰਚਾਰਜ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਦੀ ਪ੍ਰੇਰਨਾ ਸਦਕਾ ਕਈ ਵਿਅਕਤੀ ਕਾਂਗਰਸ ਛੱਡ ਸ਼ੋ੍ਰਮਣੀ ਅਕਾਲੀ ਦਲ (ਅ) ਵਿਚ ਸ਼ਾਮਲ ਹੋਏ | ਜਥੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚਕੋਕੀ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਹਰਦੀਪ ਸਿੰਘ, ਰਤਨ ਸਿੰਘ, ਅਜੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ, ਪ੍ਰੀਤਮ ਕੌਰ, ਨਰਿੰਦਰ ਕੌਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ( ਅੰਮਿ੍ਤਸਰ )ਵਿਚ ਸ਼ਾਮਿਲ ਹੋ ਜਿਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ |

Ad Position 21
No active advertisement
ਅਜੀਤ ਡੈਸਕ 17-10-2026

Ad Position 22
No active advertisement
ਪਿਛਲੀ ਖ਼ਬਰ ਸ਼ਮਸ਼ਾਨ ਭੂਮੀ ਸੁਧਾਰ ਕਮੇਟੀ ਸ਼ੇਖੂਪੁਰ ਨੂੰ 51 ਹਜ਼ਾਰ ਰੁਪਏ ਸੇਵਾ ਲਈ ਕੀਤੇ ਭੇਟ ਅਗਲੀ ਖ਼ਬਰ ਸੜਕ ਕਿਨਾਰੇ ਜ਼ਖ਼ਮੀ ਬੇਹੋਸ਼ੀ ਦੀ ਹਾਲਤ ’ਚ ਮਿਲਿਆ ਵਿਅਕਤੀ
Ad Position 24