18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਾਂਸੇ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਅਰਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਕਪੂਰਥਲਾ, 17 ਅਕਤੂਬਰ (ਸਡਾਨਾ)-ਜਪਾਨ ਵਿਚ ਹੋਈਆਂ ਏਸ਼ੀਅਨ ਖੇਡਾਂ ਵਿਚ ਬਾਡੀ ਬਿਲਡਰ ਮੁਕਾਬਲੇ ਵਿਚ ਕਾਂਸੇ ਦਾ ਤਗਮਾ ਜੇਤੂ ਕਪੂਰਥਲਾ ਦੇ ਨੌਜਵਾਨ ਅਰਵਿੰਦਰ ਸਿੰਘ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ , ਸਾਬਕਾ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨੇ ਹੋਏ ਇਕ ਸਮਾਗਮ ਦੌਰਾਨ ਖਿਡਾਰੀ ਅਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਤੇ ਉਸਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਏਸ਼ੀਅਨ ਖੇਡਾਂ ਵਿਚ ਕਾਂਸੇ ਦਾ ਤਗਮਾ ਜਿੱਤ ਕੇ ਖਿਡਾਰੀ ਅਰਵਿੰਦਰ ਸਿੰਘ ਨੇ ਕਪੂਰਥਲਾ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸੁਖਵਿੰਦਰ ਸਿੰਘ, ਜਰਨੈਲ ਸਿੰਘ ਬਾਜਵਾ, ਬਖ਼ਸ਼ੀਸ਼ ਸਿੰਘ ਧੰਮ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੰਟੀ, ਨੰਬਰਦਾਰ ਭੁਪਿੰਦਰ ਸਿੰਘ, ਮਨਕੀਰਤ ਸਿੰਘ, ਲਹਿੰਬਰ ਸਿੰਘ, ਸੰਪੂਰਨ ਸਿੰਘ, ਇਕਬਾਲ ਸਿੰਘ ਤੇ ਹੋਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ , ਇੱਕ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਲਾਹੀ ਗੇਟ ’ਚ ਲੜਕੀ ਦਾ ਮੋਬਾਈਲ ਫ਼ੋਨ ਖੋਹ ਕੇ
Ad Position 24