18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਲੋੜੀਂਦਾ ਮੁਆਵਜ਼ਾ ਦਿੱਤਾ ਜਾਵੇ-ਜਗਦੀਪ ਵੰਝ, ਰਾਜਾ ਨਿਊਜ਼ੀਲੈਂਡ

ਹੁਸੈਨਪੁਰ, 17 ਅਕਤੂਬਰ (ਤਰਲੋਚਨ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਭਾਵੇਂ ਪੰਜਾਬ ਅੰਦਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਪਰ ਫਿਰ ਵੀ ਕੁੱਝ ਕਾਲੀਆਂ ਭੇਡਾਂ ਅਜੇ ਵੀ ਆਪਣੀ ਵਧੇਰੇ ਕਮਾਈ ਦੇ ਲਾਲਚ ਵਿਚ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਅਤੇ ਇਸੇ ਨਸ਼ਿਆਂ ਦੇ ਕਾਰੋਬਾਰ ਦੀ ਆੜ ਵਿਚ ਨਸ਼ਿਆਂ ਦੇ ਖ਼ਿਲਾਫ਼ ਜੰਗ ਲੜਨ ਵਾਲੇ ਯੋਧਿਆਂ ਨੂੰ ਸ਼ਹੀਦੀਆਂ ਦੇਣੀਆਂ ਪੈ ਰਹੀਆਂ ਹਨ | ਇਹ ਪ੍ਰਗਟਾਵਾ ਕਰਦਿਆਂ ਸਰਪੰਚ ਜਗਦੀਪ ਸਿੰਘ ਵੰਝ ਅਤੇ ਰਾਜਾ ਨਿਊਜ਼ੀਲੈਂਡ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਯੋਧੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨਾਲ ਨਸ਼ੇ ਦੇ ਸੌਦਾਗਰਾਂ ਦੇ ਹੌਸਲੇ ਬੁਲੰਦ ਹੋਏ ਹਨ ਪਰ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਲੋੜੀਂਦਾ ਮੁਆਵਜ਼ਾ ਦੇਣਾ ਚਾਹੀਦਾ |

Ad Position 21
No active advertisement
ਸਰਪੰਚ ਜਗਦੀਪ ਸਿੰਘ ਵੰਝ ਅਤੇ ਰਾਜਾ ਨਿਊਜ਼ੀਲੈਂਡ 18-10-2026

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਨੇ ਜੇਲ੍ਹ ਅਧਿਕਾਰੀਆਂ ’ਤੇ ਕੀਤੀ ਹਮਲੇ ਦੀ ਕੋਸ਼ਿਸ਼ ਅਗਲੀ ਖ਼ਬਰ 20 ਨੂੰ ਨਡਾਲਾ ਕਾਲਜ ਦੀ ਗਰਾਊਂਡ ਵਿਚ ਮਨਾਇਆ ਜਾਵੇਗਾ ਦੁਸਹਿਰਾ
Ad Position 24