18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਡਰਨ ਜੇਲ੍ਹ ਦੇ ਹਵਾਲਾਤੀ ਨੇ ਜੇਲ੍ਹ ਅਧਿਕਾਰੀਆਂ ’ਤੇ ਕੀਤੀ ਹਮਲੇ ਦੀ ਕੋਸ਼ਿਸ਼

ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਜੇਲ੍ਹ ਅਧਿਕਾਰੀਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਹਵਾਲਾਤੀ ਅਸ਼ੀਸ਼ ਚੋਪੜਾ ਵਾਸੀ ਫ਼ਿਰੋਜਪੁਰ ਨੂੰ ਜੇਲ੍ਹ ਤਬਦੀਲ ਕਰਨ ਲਈ ਡਿਓੜੀ ਵਿਖੇ ਲਿਆਉਣ ’ਤੇ ਹਵਾਲਾਤੀ ਬਿਨਾਂ ਤਲਾਸ਼ੀ ਕਰਵਾਏ ਹੀ ਜ਼ਬਰਦਸਤੀ ਵਧੀਕ ਸੁਪਰਡੈਂਟ ਦੇ ਦਫ਼ਤਰ ਅੰਦਰ ਦਾਖਲ ਹੋ ਗਿਆ ਤੇ ਕਿਸੇ ਨੁਕੀਲੀ ਚੀਜ਼ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕ ੀਤੀ | ਜਿਸ ਨੂੰ ਜੇਲ੍ਹ ਕਰਮਚਾਰੀਆਂ ਨੇ ਕਾਬੂ ਕੀਤਾ | ਉਕਤ ਹਵਾਲਾਤੀ ਵਿਰੁੱਧ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ.

Ad Position 21
No active advertisement
ਅਜੀਤ ਡੈਸਕ 18-10-2026
ਕਪੂਰਥਲਾ, 17 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਜੇਲ੍ਹ ਅਧਿਕਾਰੀਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਹਵਾਲਾਤੀ ਅਸ਼ੀਸ਼ ਚੋਪੜਾ ਵਾਸੀ ਫ਼ਿਰੋਜਪੁਰ ਨੂੰ ਜੇਲ੍ਹ ਤਬਦੀਲ ਕਰਨ ਲਈ ਡਿਓੜੀ ਵਿਖੇ ਲਿਆਉਣ ’ਤੇ ਹਵਾਲਾਤੀ ਬਿਨਾਂ ਤਲਾਸ਼ੀ ਕਰਵਾਏ ਹੀ ਜ਼ਬਰਦਸਤੀ ਵਧੀਕ ਸੁਪਰਡੈਂਟ ਦੇ ਦਫ਼ਤਰ ਅੰਦਰ ਦਾਖਲ ਹੋ ਗਿਆ ਤੇ ਕਿਸੇ ਨੁਕੀਲੀ ਚੀਜ਼ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕ ੀਤੀ | ਜਿਸ ਨੂੰ ਜੇਲ੍ਹ ਕਰਮਚਾਰੀਆਂ ਨੇ ਕਾਬੂ ਕੀਤਾ | ਉਕਤ ਹਵਾਲਾਤੀ ਵਿਰੁੱਧ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਜਸਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੋਮ ਪ੍ਰਕਾਸ਼ ਵਲੋਂ ਭਾਜਪਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, 2027 ਦੀਆਂ ਵ... ਅਗਲੀ ਖ਼ਬਰ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਲੋੜੀਂਦਾ ਮੁਆਵਜ਼ਾ ਦਿੱਤਾ ਜਾਵੇ-ਜਗਦੀਪ ਵੰਝ, ਰਾਜਾ ਨਿਊਜ਼ੀਲੈਂਡ
Ad Position 24