18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਖੁਰਮਪੁਰ ਵਿਚ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਕੀਰਤਨ ਦਰਬਾਰ ਕਰਵਾਇਆ

ਫਗਵਾੜਾ, 18 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਘੱਲੂਘਾਰਾ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਗੌਰਵ ਮਈ ਇਤਿਹਾਸ ਨੂੰ ਅਜੋਕੇ ਸਮੇਂ ਵਿਚ ਜਿੰਦਾ ਰੱਖਦੇ ਹੋਏ ਅਮਰ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਖੁਰਮਪੁਰ ਵਾਲੇ ਦੀ ਸ਼ਹੀਦੀ ਨੂੰ ਯਾਦ ਰੱਖਦੇ ਹੋਏ ਮਹਾਨ ਕੀਰਤਨ ਦਰਬਾਰ ਪਿੰਡ ਖੁਰਮਪੁਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਭਾਈ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ਵਿਚ ਸੰਤ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ ਅਤੇ ਆਖਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹਮੇਸ਼ਾ ਹੀ ਚੜ੍ਹਦੀ ਕਲਾ ਵਿਚ ਰਹਿੰਦਾ ਹੈ, ਉਪਰੰਤ ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਮੱਖਣ ਸਿੰਘ ਟੂਟੋਮਜਾਰਾ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਸਰਵਣ ਸਿੰਘ ਜੱਬੜ ਵਾਲੇ , ਮੈਨੇਜਰ ਨਰਿੰਦਰ ਸਿੰਘ ਸੁਖਚੈਨਆਣਾ ਸਾਹਿਬ, ਗਿਆਨੀ ਬਲਕਾਰ ਸਿੰਘ ਕਥਾਵਾਚਕ ਦਮਦਮੀ ਟਕਸਾਲ, ਕਵੀਸ਼ਰ ਭਾਈ ਪਿ੍ਤਪਾਲ ਸਿੰਘ ਬਰਗਾੜੀ ਵਾਲੇ, ਭਾਈ ਕੁਲਵਿੰਦਰ ਸਿੰਘ ਗੁਰਦੁਆਰਾ ਸੰਤਗੜ੍ਹ ਖੁਰਮਪੁਰ ਵਾਲੇ, ਭਾਈ ਸੁਖਦੇਵ ਸਿੰਘ ਨਡਾਲੋ ਵਾਲੇ, ਭਾਈ ਲਾਲ ਸਿੰਘ ਅਕਾਲਗੜ੍ਹ ਆਦਿ ਜਥਿਆਂ ਤੇ ਪ੍ਰਚਾਰਕਾ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਅੰਤ ਵਿਚ ਪ੍ਰਬੰਧਕਾਂ ਵੱਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਭਾਈ ਅੰਮਿ੍ਤਪਾਲ ਸਿੰਘ ਨੇ ਅਦਾ ਕੀਤੀ | ਇਸ ਮੌਕੇ ਬਾਬਾ ਪਰਮੇਸ਼ਰ ਸਿੰਘ ਭੋਗਪੁਰ ਵਾਲੇ, ਭਾਈ ਲਾਲ ਸਿੰਘ ਅਕਾਲਗੜ੍ਹ, ਗੁਰਸ਼ਰਨ ਸਿੰਘ ਪੰਡੋਰੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਐਡਵੋਕੇਟ ਜਰਨੈਲ ਸਿੰਘ ਵਾਹਦ ਰਣਜੀਤ ਸਿੰਘ ਖੁਰਾਣਾ ਸ਼ਹਿਰੀ ਇੰਚਾਰਜ, ਰਜਿੰਦਰ ਸਿੰਘ ਚੰਦੀ ਦਿਹਾਤੀ ਇੰਚਾਰਜ, ਮੈਨੇਜਰ ਨਰਿੰਦਰ ਸਿੰਘ, ਅਮਰਜੀਤ ਸਿੰਘ ਗੱਭਰੂ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਗੁਰਦਿਆਲ ਸਿੰਘ ਭੁੱਲਾਰਾਈ, ਜਤਿੰਦਰਪਾਲ ਸਿੰਘ ਪਲਾਹੀ, ਨਰੇਸ਼ ਭਾਰਦਵਾਜ, ਅੰਮਿ੍ਤਪਾਲ ਸਿੰਘ, ਹਰਵਿੰਦਰ ਸਿੰਘ ਜਰਮਨ, ਜੀਵਨ ਸਿੰਘ, ਗੁਲਜਾਰ ਸਿੰਘ, ਸਰਬਜੀਤ ਸਿੰਘ ਸਰਪੰਚ, ਮਨਜੀਤ ਸਿੰਘ ਸ ਾਬਕਾ ਸਰਪੰਚ, ਰਣਜੋਧ ਸਿੰਘ, ਸੁੱਚਾ ਸਿੰਘ, ਚੰਨਣ ਸਿੰਘ, ਸੰਤੋਖ ਸਿੰਘ, ਮਨਜੀਤ ਸਿੰਘ ਰਾਠੌਰ, ਅੰਮਿ੍ਤਪਾਲ ਸਿੰਘ ਖੁਰਮਪੁਰ, ਪਿਆਰਾ ਸਿੰਘ, ਤਰਲੋਚਨ ਸਿੰਘ ਕਾਲਾ, ਦਲਵੀਰ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਕੁਲਵਰਨ ਸਿੰਘ, ਰਵੇਨ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਘੁੰਮਣ, ਬਹਾਦਰ ਸਿੰਘ ਸੰਗਤਪੁਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 19-10-2026

Ad Position 22
No active advertisement
ਪਿਛਲੀ ਖ਼ਬਰ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਦੇ ਜਨਮ ਦਿਹਾੜੇ ਮੌਕੇ ਸਮਾਗਮਾਂ ਵਿਚ ਸੰਗਤਾਂ ਦਾ ਰਿਹਾ ਭਾਰੀ ਇਕੱਠ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਮਜ਼ਬੂਤ-ਥਾਣਾ ਮੁਖੀ ਜਸਦੀਪ ਸਿੰਘ
Ad Position 24