19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭੁਲੱਥ ’ਚ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ ’ਚ ਮੌਤ

ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸਰਕੀ ਵਿਚ ਪ੍ਰਵਾਸੀ ਮਜ਼ਦੂਰ ਦੀ ਭੇਦਭਰੀ ਹਾਲਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਦਿਵਾਕਰ ਮੰਡਲ ਪਿਤਾ ਅਨੰਦੀ ਮੰਡਲ ਵਾਸੀ ਪਿੰਡ ਤਿੰਨ ਟੰਗਾ ਜ਼ਿਲ੍ਹਾ ਪੁਰਨੀਆ ਬਿਹਾਰ ਹਾਲ ਵਾਸੀ ਭੁਲੱਥ ਸਰਕੀ, ਜਿਸ ਦੀ ਲਾਸ਼ ਵਾਸ਼ਰੂਮ ਵਿਚੋਂ ਮਿਲੀ , ਜਾਣਕਾਰੀ ਅਨੁਸਾਰ ਸਵੇਰੇ ਉਸ ਦੇ ਸਾਥੀਆਂ ਵੱਲੋਂ ਵਾਸ਼ਰੂਮ ਵਿਚ ਜਾ ਕੇ ਦੇਖਿਆ ਤਾਂ ਅਨੰਦੀ ਮੰਡਲ ਦੀ ਲਾਸ਼ ਵਾਸ਼ਰੂਮ ਵਿਚ ਭੇਦਭਰੀ ਹਾਲਤ ਵਿਚ ਪਈ ਸੀ, ਉਸ ਦੇ ਸਾਥੀਆਂ ਵੱਲੋਂ ਚੁੱਕ ਕੇ ਸਿਵਲ ਹਸਪਤਾਲ ਭੁਲੱਥ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੰੂ ਮਿ੍ਤਕ ਕਰਾਰ ਦਿੱਤਾ ਗਿਆ, ਜਦੋਂ ਇਸ ਸਬੰਧੀ ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਦੀ ਮੌਤ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਚੱਲ ਸਕਿਆ, ਜਿਸ ਕਰਕੇ ਉਸ ਦੀ ਲਾਸ਼ ਪੋਸਟਮਾਰਟਮ ਲਈ ਕਪੂਰਥਲਾ ਵਿਖੇ ਭੇਜ ਦਿੱਤੀ ਗਈ ਹੈ | ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ |

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਸਾਹਨੀ ਵਿਖੇ ਕਬਜ਼ਿਆਂ ਹੇਠਲੀ ਸ਼ਾਮਲਾਤ ਜ਼ਮੀਨ ਦੀ ਮਿਣਤੀ ਕੱਲ੍ਹ ਅਗਲੀ ਖ਼ਬਰ ਚੀਮਾ, ਗੋਇਲ ਤੇ ਢੀਂਡਸਾ ਨੇ ਪੁੱਛਿਆ ਜ਼ਖ਼ਮੀਆਂ ਦਾ ਹਾਲ
Ad Position 24