20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਾਹਿਗੁਰੂ ਅਕੈਡਮੀ ਵਲੋਂ ਸਟੱਡੀ, ਟੂਰਿਸਟ, ਸਪਾਊਜ਼ ਤੇ ਵਰਕ ਵੀਜ਼ਾ ਸੰਬੰਧੀ ਮੈਗਾ ਵੀਜ਼ਾ ਸੈਮੀਨਾਰ 22 ਨੂੰ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ)-ਕੈਨੇਡਾ ਜਾਣ ਦੇ ਚਾਹਵਾਨ ਹੁਣ ਸੁਪਰ ਵੀਜ਼ੇ ਰਾਹੀਂ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ |ਸਟੱਡੀ ਤੇ ਟੂਰਿਸਟ ਵੀਜ਼ਿਆਂ ਲਈ ਪੰਜਾਬ ਦੀ ਪ੍ਰਸਿੱਧ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਕੈਨੇਡਾ, ਅਮਰੀਕਾ, ਯੂ. ਕੇ.

Ad Position 21
No active advertisement
ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਦੇ ਐਮ.ਡੀ. ਨਵਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਸੋਨਾ ਦੀ ਤਸਵੀਰ | 21-10-2026
ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ)-ਕੈਨੇਡਾ ਜਾਣ ਦੇ ਚਾਹਵਾਨ ਹੁਣ ਸੁਪਰ ਵੀਜ਼ੇ ਰਾਹੀਂ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ |ਸਟੱਡੀ ਤੇ ਟੂਰਿਸਟ ਵੀਜ਼ਿਆਂ ਲਈ ਪੰਜਾਬ ਦੀ ਪ੍ਰਸਿੱਧ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਕੈਨੇਡਾ, ਅਮਰੀਕਾ, ਯੂ.ਕੇ., ਆਸਟ੍ਰੇਲੀਆ, ਨਿਊਜ਼ੀਲੈਂਡ, ਸਾਈਪ੍ਰਸ ਤੇ ਸ਼ੈਨੇਗਨ ਵੀਜ਼ਿਆਂ ਲਈ ਮੈਗਾ ਵੀਜ਼ਾ ਸੈਮੀਨਾਰ 22 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਬੱਸ ਸਟੈਂਡ ਦੇ ਸਾਹਮਣੇ ਮੁੱਖ ਦਫ਼ਤਰ ਵਿਖੇ ਸਵੇਰੇ 9 ਤੋਂ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਾਹਿਗੁਰੂ ਅਕੈਡਮੀ ਦੇ ਪ੍ਰਸਿੱਧ ਵੀਜ਼ਾ ਮਾਹਿਰ ਵੱਖ ਦੇਸ਼ਾਂ ਦੇ ਟੂਰਿਸਟ, ਸਟੱਡੀ ਅਤੇ ਸਪਾਊਜ਼ ਅਤੇ ਵਰਕ ਵੀਜ਼ਿਆਂ ਬਾਰੇ ਜਾਣਕਾਰੀ ਦੇਣਗੇ |ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਦੇ ਐਮ.ਡੀ. ਨਵਪ੍ਰੀਤ ਸਿੰਘ, ਮੈਨੇਜਰ ਮਹਿਕ ਚੋਪੜਾ ਨੇ ਦੱਸਿਆ ਕਿ ਇਸ ਮੌਕੇ ਕੰਪਨੀ ਵੱਲੋਂ ਵੀਜ਼ਾ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਭਾਰੀ ਡਿਸਕਾਉਂਟ ਦਿੱਤਾ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਇਹ ਮੈਗਾ ਸੈਮੀਨਾਰ ਸਵੇਰੇ 9 ਵਜੇ ਤੋਂ ਦੁਪਹਿਰ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਨੇਡਾ,ਅਮਰੀਕਾ, ਯੂ.ਕੇ. ਅਤੇ ਸ਼ੈਨੇਗਨ ਦੇਸ਼ਾਂ ਦੇ ਟੂਰਿਸਟ, ਸਟੱਡੀ , ਸਪਾਊਜ਼ ਅਤੇ ਵਰਕ ਵੀਜ਼ੇ ਆਸਾਨੀ ਨਾਲ ਲੱਗ ਰਹੇ ਅਤੇ ਇਨ੍ਹਾਂ ਦੇਸ਼ਾਂ ਦਾ ਵੀਜ਼ਾ ਪ੍ਰਾਪਤ ਕਰਨ ਦਾ ਸੁਨਹਿਰੀ ਅਵਸਰ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਨੇ ‘ਅੱਤਵਾਦ ਰੂਪੀ ਰਾਵਣ’ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਦਾਣਾ ਮੰਡੀ ਲੱਖਣ-ਕੇ-ਪੱਡਾ ਵਿਖੇ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ
Ad Position 24