22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਟਰੈਕਟਰ ਟਰਾਲੀ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਧੀ ਜ਼ਖ਼ਮੀ

ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਢੁੱਡੀਆਂਵਾਲ ਮੋੜ ‘ਤੇ ਟਰੈਕਟਰ ਟਰਾਲੀ ਤੇ ਐਕਟਿਵਾ ਦੀ ਟੱਕਰ ਵਿਚ ਮਾਵਾਂ ਧੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਵਲੀਨ ਕੌਰ ਪੁੱਤਰੀ ਹਰਮਿੰਦਰ ਸਿੰਘ ਵਾਸੀ ਮੰਗੂਪੁਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਸਰਵਿੰਦਰ ਕੌਰ ਨਾਲ ਕਪੂਰਥਲਾ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ, ਜਦੋਂ ਉਹ ਢੁੱਡੀਆਂਵਾਲ ਮੋੜ ‘ਤੇ ਪਹੁੰਚੇ ਤਾਂ ਦੂਸਰੀ ਸਾਈਡ ਤੋਂ ਆਉਂਦੇ ਟਰੈਕਟਰ ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਿਜੇ ਵੱਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਔਰਤ | ਤਸਵੀਰ. ਤਿਲਕਰਾਜ 22-10-2026
ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਢੁੱਡੀਆਂਵਾਲ ਮੋੜ ‘ਤੇ ਟਰੈਕਟਰ ਟਰਾਲੀ ਤੇ ਐਕਟਿਵਾ ਦੀ ਟੱਕਰ ਵਿਚ ਮਾਵਾਂ ਧੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਵਲੀਨ ਕੌਰ ਪੁੱਤਰੀ ਹਰਮਿੰਦਰ ਸਿੰਘ ਵਾਸੀ ਮੰਗੂਪੁਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਸਰਵਿੰਦਰ ਕੌਰ ਨਾਲ ਕਪੂਰਥਲਾ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ, ਜਦੋਂ ਉਹ ਢੁੱਡੀਆਂਵਾਲ ਮੋੜ ‘ਤੇ ਪਹੁੰਚੇ ਤਾਂ ਦੂਸਰੀ ਸਾਈਡ ਤੋਂ ਆਉਂਦੇ ਟਰੈਕਟਰ ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਿਜੇ ਵੱਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਭੁਲੱਥ ਦੇ ਨੰਬਰਦਾਰਾਂ ਤੇ ਚੌਕੀਦਾਰਾਂ ਦੀ ਮੀਟਿੰਗ ਅੱਜ ਅਗਲੀ ਖ਼ਬਰ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ
Ad Position 24