22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਾਤਾ ਗੁਰਦੀਪ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ

ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੇ ਮਾਤਾ ਸੱਚਖੰਡ ਵਾਸੀ ਮਾਤਾ ਗੁਰਦੀਪ ਕੌਰ, ਜੋਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਇਆ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਤੋਂ ਆਏ ਰਾਗੀ ਜਥੇ ਭਾਈ ਸਰਬਜੀਤ ਸਿੰਘ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਗੁਰਦੁਆਰਾ ਬੇਬੇ ਨਾਨਕੀ ਦੇ ਹੈੱਡ ਗ੍ਰੰਥੀ ਭਾਈ ਜੋਗਾ ਸਿੰਘ ਨੇ ਅੰਤਿਮ ਅਰਦਾਸ ਕੀਤੀ | ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ (ਮੈਂਬਰ ਰਾਜ ਸਭਾ), ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਗੁਰਵਿੰਦਰ ਕੌਰ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਅਕਾਲ ਗਰੁੱਪ ਦੇ ਐੱਮ. ਡੀ.

Ad Position 21
No active advertisement
ਅਜੀਤ ਡੈਸਕ 22-10-2026
ਸੁਲਤਾਨਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੇ ਮਾਤਾ ਸੱਚਖੰਡ ਵਾਸੀ ਮਾਤਾ ਗੁਰਦੀਪ ਕੌਰ, ਜੋਕਿ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਇਆ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਤੋਂ ਆਏ ਰਾਗੀ ਜਥੇ ਭਾਈ ਸਰਬਜੀਤ ਸਿੰਘ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਗੁਰਦੁਆਰਾ ਬੇਬੇ ਨਾਨਕੀ ਦੇ ਹੈੱਡ ਗ੍ਰੰਥੀ ਭਾਈ ਜੋਗਾ ਸਿੰਘ ਨੇ ਅੰਤਿਮ ਅਰਦਾਸ ਕੀਤੀ | ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ (ਮੈਂਬਰ ਰਾਜ ਸਭਾ), ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਗੁਰਵਿੰਦਰ ਕੌਰ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਅਕਾਲ ਗਰੁੱਪ ਦੇ ਐੱਮ.ਡੀ. ਸੁਖਦੇਵ ਸਿੰਘ ਜੱਜ, ਜਥੇਦਾਰ ਦਵਿੰਦਰ ਸਿੰਘ ਢੱਪਈ, ਜਥੇ: ਹਰਜੀਤ ਸਿੰਘ ਵਾਲੀਆ, ਜਥੇਦਾਰ ਸੁਖਜੀਤ ਸਿੰਘ ਢੱਪਈ, ਬਾਬਾ ਸੁਬੇਗ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਬਚਿੱਤਰ ਸਿੰਘ, ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਦਲ ਖ਼ਾਲਸਾ ਸੋਨੀ ਨਿਹੰਗ ਸਿੰਘ, ਜਥੇਦਾਰ ਜਗਜੀਤ ਸਿੰਘ ਬੁੱਢਾ ਦਲ, ਬਾਬਾ ਸਰਬਜੀਤ ਸਿੰਘ ਪ੍ਰਭਾਤ ਫੇਰੀ ਜਥਾ, ਸੁਖਦੇਵ ਸਿੰਘ ਨਾਨਕਪੁਰ, ਜਥੇਦਾਰ ਕੁਲਦੀਪ ਸਿੰਘ ਬੁਲੇ, ਮਹਿੰਦਰ ਸਿੰਘ ਸਾਬਕਾ ਸੈਕਟਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸਤਨਾਮ ਸਿੰਘ ਰਾਮੇ, ਕਾਰਜ ਸਿੰਘ ਸਰਪੰਚ ਤਕੀਆ, ਜਥੇਦਾਰ ਬਾਬਾ ਭੁਪਿੰਦਰ ਸਿੰਘ ਅਤੇ ਜਥੇਦਾਰ ਬਾਬਾ ਨਰਿੰਦਰ ਸਿੰਘ (ਸ਼੍ਰੋਮਣੀ ਪੰਥ ਅਕਾਲੀ ਰਾਮਗੜ੍ਹੀਆ ਤਰਨਾ ਦਲ), ਹਰਪ੍ਰੀਤ ਸਿੰਘ ਬਬਲਾ, ਹੈੱਡ ਗ੍ਰੰਥੀ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਅਧਿਕਾਰੀ ਧਰਮਰਾਜ ਸਿੰਘ, ਜਥੇਦਾਰ ਸਰਵਣ ਸਿੰਘ ਚੱਕ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਫੱਤੂਢੀਂਗਾ, ਬਲਵੰਤ ਸਿੰਘ ਸੁਲਤਾਨਪੁਰੀ, ਮਾਸਟਰ ਗੁਰਚਰਨ ਦਾਸ, ਸਾਬਕਾ ਐੱਮ.ਸੀ. ਜੁਗਲ ਕਿਸ਼ੋਰ ਕੋਹਲੀ, ਕਰਨ ਚੌਹਾਨ, ਪਿਆਰਾ ਲਾਲ ਭੱਟੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਟੀ ਵਾਲਮੀਕਿ ਸਭਾ ਦੀ ਦੇਖ ਰੇਖ ਹੇਠ ਮੁਹੱਲਾ ਸ਼ਹਿਰੀਆਂ ਦੇ ਵਾਲਮੀਕਿ ਮੰਦਰ ਵਿਚ ਝੰਡਾ ਅਗਲੀ ਖ਼ਬਰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਫੋਕਲਾਈਟ ਕੰਪਨੀ ਨਾਲ ਸਮਝੌਤੇ ’ਤੇ ਦਸਤਖ਼ਤ
Ad Position 24