22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਹਿਸੀਲ ਭੁਲੱਥ ਦੇ ਨੰਬਰਦਾਰਾਂ ਤੇ ਚੌਕੀਦਾਰਾਂ ਦੀ ਮੀਟਿੰਗ ਅੱਜ

ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਤਹਿਸੀਲ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਦੀ ਅਹਿਮ ਮੀਟਿੰਗ ਅੱਜ 22 ਅਕਤੂਬਰ ਦਿਨ ਵੀਰਵਾਰ ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ (ਐੱਸ. ਡੀ.

Ad Position 21
No active advertisement
ਬੀ. ਡੀ. ਪੀ. ਓ. ਦਫਤਰ ਆਦਮਪੁਰ ਵਿਖੇ ਕੀਤੀ ਗਈ ਸਾਬਕਾ ਸੈਨਿਕਾਂ ਨਾਲ ਮੀਟਿੰਗ ਦੌਰਾਨ ਐਸਡੀਐਮ ਆਦਮਪੁਰ, ਚੇਅਰਮੈਨ ਦਲਜੀਤ ਸਿੰਘ ਮਿਨਹਾਸ ਸਮੇਤ ਸਾਬਕਾ ਸੈਨਿਕ ਵੱਡੀ ਗਿਣਤੀ ’ਚ ਹਾਜ਼ਰ ਹੋਏ।  ਤਸਵੀਰ ਹਰਪ੍ਰੀਤ ਸਿੰਘ 22-10-2026
ਭੁਲੱਥ, 21 ਅਕਤੂਬਰ (ਮਨਜੀਤ ਸਿੰਘ ਰਤਨ)-ਤਹਿਸੀਲ ਭੁਲੱਥ ਦੇ ਸਮੂਹ ਨੰਬਰਦਾਰਾਂ ਅਤੇ ਚੌਕੀਦਾਰਾਂ ਦੀ ਅਹਿਮ ਮੀਟਿੰਗ ਅੱਜ 22 ਅਕਤੂਬਰ ਦਿਨ ਵੀਰਵਾਰ ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.), ਭੁਲੱਥ ਵਿਖੇ ਹੋਵੇਗੀ | ਜਾਰੀ ਹਦਾਇਤਾਂ ਅਨੁਸਾਰ ਸਮੂਹ ਨੰਬਰਦਾਰਾਂ ਨੂੰ ਸਵੇਰੇ 11 ਵਜੇ ਅਤੇ ਸਮੂਹ ਚੌਕੀਦਾਰਾਂ ਨੂੰ ਸਵੇਰੇ 11:30 ਵਜੇ ਮੀਟਿੰਗ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ | ਇਸ ਸਬੰਧੀ ਤਹਿਸੀਲਦਾਰ ਭੁਲੱਥ ਵੱਲੋਂ ਸਬੰਧਿਤ ਕਰਮਚਾਰੀਆਂ ਨੂੰ ਨਿਰਧਾਰਿਤ ਸਮੇਂ ‘ਤੇ ਮੀਟਿੰਗ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਤਲਵਾੜਾ ਬਲਾਕ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਅਗਲੀ ਖ਼ਬਰ ਮਲਸੀਆਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24