23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰੇਸ਼ਮ ਸਿੰਘ ਬਰਨਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਦੇ ਸਹੁਰਾ ਰੇਸ਼ਮ ਸਿੰਘ ਬਰਨਾ ਦਾ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਦਿਹਾਤ ਹੋ ਗਿਆ ਉਹ 59 ਸਾਲਾ ਦੇ ਸਨ | ਉਹ ਆਪਣੇ ਪਿੱਛੇ ਹਰਿਆ ਭਰਿਆ ਪਰਿਵਾਰ ਛੱਡ ਗਏ | ਰੇਸ਼ਮ ਸਿੰਘ ਬਰਨਾ ਦਾ ਅੰਤਿਮ ਸਸਕਾਰ ਪਿੰਡ ਬਰਨਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਰੇਸ਼ਮ ਸਿੰਘ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਵੱਲੋਂ ਦਿਖਾਈ ਗਈ | ਇਸ ਮੌਕੇ ਤੇ ਵੱਖ ਵੱਖ ਰਾਜਨੀਤੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਪੁੱਜ ਕੇ ਰੇਸ਼ਮ ਸਿੰਘ ਦੀ ਮਿ੍ਤਕ ਦੇਹ ਤੇ ਦੁਸ਼ਾਲਾ ਸਾਹਿਬ ਭੇਟਾ ਕੀਤੇ ਅਤੇ ਰਣਜੀਤ ਸਿੰਘ ਜੀਤੀ ਖੇੜਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਤੇ ਸ਼ੋ੍ਮਣੀ ਅਕਾਲੀ ਦਲ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ, ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਸਤਨਾਮ ਸਿੰਘ ਅਰਸ਼ੀ, ਟਕਸਾਲੀ ਅਕਾਲੀ ਆਗੂ ਬਿੰਦਰ ਸਿੰਘ ਰਾਵਲਪਿੰਡੀ, ਹਰਵਿੰਦਰ ਸਿੰਘ ਲਵਲੀ ਵਾਲੀਆ, ਸਰਬਜੀਤ ਕੌਰ ਸਾਬਕਾ ਕੌਂਸਲਰ, ਪਵਿੱਤਰ ਸਿੰਘ, ਗਿਆਨ ਸਿੰਘ ਖੇੜਾ, ਸਤਪਾਲ ਸਿੰਘ ਕਿਸ਼ਨਪੁਰ, ਅਵਤਾਰ ਸਿੰਘ ਮੰਗੀ, ਹਰਦੀਪ ਸਿੰਘ ਦੀਪਾ, ਜਸਵਿੰਦਰ ਸਿੰਘ ਭਗਤਪੁਰ, ਸੁਖਵਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 23-10-2026

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ ’ ਚ ਆਦਮਪੁਰ ਵਿਖੇ ਸ਼ੋਭਾ ਯਾਤਰਾ ਭਲਕੇ ਅਗਲੀ ਖ਼ਬਰ ਸੰਤ ਬਾਬਾ ਖੜਗ ਸਿੰਘ ਦੇ ਜਨਮ ਦਿਹਾੜੇ ’ ਤੇ ਪਿੰਡ ਦੰਦੂਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 26 ਨੂੰ
Ad Position 24