22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੰਤ ਬਾਬਾ ਕਰਮ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਕਪੂਰਥਲਾ, 22 ਅਕਤੂਬਰ (ਸਡਾਨਾ)-ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ 200 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ 25ਵਾਂ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ 24 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 6:30 ਤੋਂ ਰਾਤ 10:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਹੋਤੀ ਮਰਦਾਨ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਤਰਲੋਕ ਸਿੰਘ ਦੀ ਅਗਵਾਈ ਹੇਠ ਕਰਮਜੋਤ ਕੀਰਤਨ ਸਮਾਗਮ ਸੇਵਕ ਸਭਾ ਤੇ ਗੁਰਦੁਆਰਾ ਸਾਹਿਬ ਵਲੋਂ ਕਰਵਾਏ ਜਾ ਰਹੇ ਸਮਾਗਮ ਦੌਰਾਨ ਸੰਤ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਵਾਲਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕਰਨਗੇ | ਜਦਕਿ ਡਾ. ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਸੰਗਤਾਂ ਨੂੰ ਗੁਰਬਾਣੀ ਰਾਹੀਂ ਗੁਰੂ ਚਰਨਾ ਨਾਲ ਜੋੜਨਗੇ |

Ad Position 21
No active advertisement
ਸੰਤ ਬਾਬਾ ਤਰਲੋਕ ਸਿੰਘ ਹੋਤੀ ਮਰਦਾਨ ਵਾਲੇ। 23-10-2026

Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਇਕ ਔਰਤ ਜ਼ਖਮੀ
Ad Position 24