23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਰਾਏਪੁਰ ਅਰਾਈਆਂ ਸਹਿਕਾਰੀ ਸਭਾ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਨਡਾਲਾ, 23 ਅਕਤੂਬਰ (ਰਘਬਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਕਸਦ ਨਾਲ ਦੀ ਰਾਏਪੁਰ ਅਰਾਈਆਂ ਸਹਿਕਾਰੀ ਸਭਾ ਵਿਖੇ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਹਿਕਾਰੀ ਸਭਾ ਦੇ ਨਿਰੀਖਕ ਜੋਬਨਜੀਤ ਸਿੰਘ ਅਤੇ ਕੁਲਰਾਜ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਈ ਜਾ ਰਹੀ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਪਿੰਡ ਦੇ ਸਰਪੰਚ ਵਰਿੰਦਰ ਪਰਾਸ਼ਰ ਨੇ ਵੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਸਟੀਫਨ ਕਾਲਾ, ਨੰਬਰਦਾਰ ਵਿਲੀਅਮ ਸਮੇਤ ਇਲਾਕੇ ਦੇ ਕਿਸਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 24-10-2026

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਬਲਵਿੰਦਰ ਸਿੰਘ ਜਰਮਨੀ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਜਾਗਰੂਕਤਾ ਸਮਾਗਮ ਕਰਵਾਇਆ
Ad Position 24