25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇਦਾਰ ਜਗਜੀਤ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Ad Position 21
No active advertisement
ਅਜੀਤ ਡੈਸਕ 26-10-2026
ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇਦਾਰ ਜਗਜੀਤ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਰਸ਼ਪਾਲ ਸਿੰਘ ਬੱਚਾਜੀਵੀ, ਸ਼੍ਰੀ ਨਿਵਾਸ ਕੁੱਕੂ, ਜਾਰਜ ਸ਼ੁੱਭ ਕਮਲ, ਗੁਰਬਚਨ ਸਿੰਘ ਭੁੱਟੋ ਭੁੱਲਰ, ਮੇਘ ਰਾਜ, ਵਿਕਰਮਜੀਤ ਸਿੰਘ ਵਿੱਕੀ ਰਜਿੰਦਰ ਸਿੰਘ ਲਾਡੀ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਾਪਰਟੀ ਡੀਲਰ ਨੂੰ 10 ਕਰੋਡ਼ ਦੀ ਫਿਰੌਤੀ ਲਈ ਧਮਕੀ ਮਿਲੀ ਅਗਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਡਾਲਾ ਚੌਂਕ ਵਿਖੇ ਝਾਡ਼ੂ ਨੂੰ ਅੱਗ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
Ad Position 24