25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ’ਚ ਸਵੱਛ ਭਾਰਤ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਾਏ

ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਸਵੱਛ ਭਾਰਤ ਮਿਸ਼ਨ ਤਹਿਤ ਪੰਚਾਇਤ ਬੇਗੋਵਾਲ ਵੱਲੋਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਤੇ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਖੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਸਮੇਂ ਕਰਵਾਈ ਗਈ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਵੱਲੋਂ ਸਫ਼ਾਈ ਰੱਖਣ ਦੇ ਵੱਖ-ਵੱਖ ਤਰੀਕਿਆਂ ਤੇ ਪੋਸਟਰ ਬਾਖ਼ੂਬੀ ਬਣਾਏ ਗਏ ਜੋ ਸਫ਼ਾਈ ਕਿਵੇਂ ਰੱਖੀ ਜਾ ਸਕਦੀ ਹੈ, ਉਸ ਬਾਰੇ ਦਿ੍ਸ਼ ਪੇਸ਼ ਕੀਤੇ ਗਏ | ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਏ. ਡੀ.

Ad Position 21
No active advertisement
ਅਜੀਤ ਡੈਸਕ 26-10-2026
ਬੇਗੋਵਾਲ, 25 ਅਕਤੂਬਰ (ਸੁਖਜਿੰਦਰ ਸਿੰਘ)-ਸਵੱਛ ਭਾਰਤ ਮਿਸ਼ਨ ਤਹਿਤ ਪੰਚਾਇਤ ਬੇਗੋਵਾਲ ਵੱਲੋਂ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਤੇ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਖੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ | ਇਸ ਸਮੇਂ ਕਰਵਾਈ ਗਈ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਵੱਲੋਂ ਸਫ਼ਾਈ ਰੱਖਣ ਦੇ ਵੱਖ-ਵੱਖ ਤਰੀਕਿਆਂ ਤੇ ਪੋਸਟਰ ਬਾਖ਼ੂਬੀ ਬਣਾਏ ਗਏ ਜੋ ਸਫ਼ਾਈ ਕਿਵੇਂ ਰੱਖੀ ਜਾ ਸਕਦੀ ਹੈ, ਉਸ ਬਾਰੇ ਦਿ੍ਸ਼ ਪੇਸ਼ ਕੀਤੇ ਗਏ | ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਏ.ਡੀ.ਸੀ. ਦਫ਼ਤਰ ਕਪੂਰਥਲਾ ਵੱਲੋਂ ਤਰਨੇਦਰਜੀਤ ਸਿੰਘ, ਆਂਚਲ ਤੇ ਸਵੱਛ ਭਾਰਤ ਦੇ ਇੰਚਾਰਜ ਸੁਰਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਇਸ ਸਬੰਧੀ ਵਿਸ਼ਾ ਭਰਪੂਰ ਜਾਣਕਾਰੀ ਦਿੱਤੀ ਲ ਅਖੀਰ ਵਿਚ ਸਕੂਲ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਮਨਦੀਪ ਕੌਰ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਵਿਚ ਭਾਗ ਲੈਣ ਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਸੁਪਰਵਾਈਜ਼ਰ ਹਰਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਕੂਲ ਸਰਟੀਫਿਕੇਟ ਅਤੇ ਨਗਦ ਇਨਾਮ ਦੇ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੀ ਵਿਦਿਆਰਥਣ ਜਪੁਜੀ ਕੌਰ ਨੇ ਭਾਸ਼ਨ ਮੁਕਾਬਲੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਡੀ.ਟੀ.ਐਫ. ਦੇ ਆਗੂ ਜੈਮਲ ਸਿੰਘ ਦੀ ਮਾਤਾ ਬੀਬੀ ਗੁਰਮੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ
Ad Position 24