28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਡ਼ਕ ਹਾਦਸੇ ’ਚ ਲਡ਼ਕੀ ਦੀ ਹੋਈ ਮੌਤ ਸੰਬੰਧੀ ਕੇਸ ਦਰਜ

ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਵਾਹਨ ਵਲੋਂ ਫ਼ੇਟ ਮਾਰਨ ਕਾਰਨ ਲਡ਼ਕੀ ਦੀ ਹੋਈ ਮੌਤ ਦੇ ਸਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਪੂਜਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਗੋਬਿੰਦਪੁਰਾ ਕਾਲਕਾ ਜੀ ਦਿੱਲੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੀ ਲਡ਼ਕੀ ਜੋ ਕਿ ਡਾਕਟਰੀ ਦੀ ਪਡ਼੍ਹਾਈ ਕਰਦੀ ਹੈ ਤੇ ਆਪਣੇ ਸਾਥੀਆਂ ਨਾਲ 25 ਅਕਤੂਬਰ ਨੂੰ ਅੰਮ੍ਰਿਤਸਰ ਗਏ ਸੀ ਤੇ ਜਦੋਂ ਵਾਪਸ ਆ ਰਹੇ ਸੀ ਤਾਂ ਹਵੇਲੀ ਟੱਪ ਕੇ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਉਸਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 28-10-2026
ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਵਾਹਨ ਵਲੋਂ ਫ਼ੇਟ ਮਾਰਨ ਕਾਰਨ ਲਡ਼ਕੀ ਦੀ ਹੋਈ ਮੌਤ ਦੇ ਸਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਪੂਜਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਗੋਬਿੰਦਪੁਰਾ ਕਾਲਕਾ ਜੀ ਦਿੱਲੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੀ ਲਡ਼ਕੀ ਜੋ ਕਿ ਡਾਕਟਰੀ ਦੀ ਪਡ਼੍ਹਾਈ ਕਰਦੀ ਹੈ ਤੇ ਆਪਣੇ ਸਾਥੀਆਂ ਨਾਲ 25 ਅਕਤੂਬਰ ਨੂੰ ਅੰਮ੍ਰਿਤਸਰ ਗਏ ਸੀ ਤੇ ਜਦੋਂ ਵਾਪਸ ਆ ਰਹੇ ਸੀ ਤਾਂ ਹਵੇਲੀ ਟੱਪ ਕੇ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਉਸਦੀ ਮੌਤ ਹੋ ਗਈ। ਜਿਸ ਸਬੰਧ ’ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ’ਚ ਮਿਲ ਰਿਹਾ ਹੈ ਵੱਡਾ ਸਮਰਥਨ-ਜੋਸਨ ਅਗਲੀ ਖ਼ਬਰ ਨਾਨਕਿਆਂ ਤੋਂ ਆਪਣੇ ਪਿੰਡ ਜਾ ਰਹੇ 19 ਸਾਲਾ ਨੌਜਵਾਨ ਦੀ ਸਡ਼ਕ ਹਾਦਸੇ ਦੌਰਾਨ ਮੌਤ
Ad Position 24