29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਘਰ ’ਚੋਂ ਚੋਰੀ ਕਰਨ ਵਾਲਾ ਇੱਕ ਵਿਅਕਤੀ ਕਾਬੂ

ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)- ਘਰ ’ਚੋਂ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਰਾਵਲਪਿੰਡੀ ਪੁਲਿਸ ਨੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਹਰਜੀਤ ਸਿੰਘ ਪੁੱਤਰ ਸੁਖਵਿੰਦਰ ਰਾਮ ਵਾਸੀ ਮਲਕਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਉਸਦੇ ਘਰ ਅੰਦਰ ਦਾਖ਼ਲ ਹੋ ਕੇ ਘਰੋਂ ਇੱਕ ਪੱਖਾ ਤੇ ਸਾਈਕਲ ਚੋਰੀ ਕਰਕੇ ਚੱਲਾ ਸੀ ਜਿਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਫਗਵਾਡ਼ਾ, 28 ਅਕਤੂਬਰ (ਹਰਜੋਤ ਸਿੰਘ ਚਾਨਾ)- ਘਰ ’ਚੋਂ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਰਾਵਲਪਿੰਡੀ ਪੁਲਿਸ ਨੇ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਹਰਜੀਤ ਸਿੰਘ ਪੁੱਤਰ ਸੁਖਵਿੰਦਰ ਰਾਮ ਵਾਸੀ ਮਲਕਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀ ਉਸਦੇ ਘਰ ਅੰਦਰ ਦਾਖ਼ਲ ਹੋ ਕੇ ਘਰੋਂ ਇੱਕ ਪੱਖਾ ਤੇ ਸਾਈਕਲ ਚੋਰੀ ਕਰਕੇ ਚੱਲਾ ਸੀ ਜਿਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ। ਜਿਸ ਸਬੰਧ ’ਚ ਪੁਲਿਸ ਨੇ ਪਵਨ ਕੁਮਾਰ ਪੁੱਤਰ ਜਗਿੰਦਰ ਰਾਮ ਵਾਸੀ ਮਲਕਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜੋਸ਼ੀਆਂ ਮੁਹੱਲੇ ’ਚ ਮਹਿੰਦੀ ਦਾ ਸਟਾਲ ਲਗਾਉਣ ਵਾਲੀ ਲਡ਼ਕੀ ਦਾ ਪਰਸ ਚੋਰ ਲੈ ਕੇ ਫ਼ਰਾਰ ਚੋਰੀ ਕਰਕੇ ਭੱਜ ਰਿਹਾ ਨੌਜਵਾਨ ਲੋ... ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਨੇ ਜੇਲ੍ਹ ਗਾਰਦ ਨਾਲ ਕੀਤੀ ਤਕਰਾਰ-ਤਿੰਨ ਵਿਰੁੱਧ ਕੇਸ ਦਰਜ
Ad Position 24