29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਕਾਰ ਸਵਾਰ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਏ.

Ad Position 21
No active advertisement
ਅਜੀਤ ਡੈਸਕ 29-10-2026
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਕਾਰ ਸਵਾਰ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਨੇ ਪਿੰਡ ਸਿੱਧਵਾਂ ਦੋਨਾ ਵਲੋਂ ਇਕ ਕਾਰ ਨੂੰ ਆਉਂਦੀ ਦੇਖ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਵਿਚੋਂ ਇਕ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ, ਜਿਸ ਨੂੰ ਕਾਬੂ ਕਰਕੇ ਜਦੋਂ ਉਸ ਦੀ ਪੱੁਛਗਿੱਛ ਕੀਤੀ ਗਈ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤਹਿਤ ਕਥਿਤ ਦੋਸ਼ੀ ਰਮਨਦੀਪ ਉਰਫ਼ ਵਿੱਕੀ ਵਾਸੀ ਖੈਡ਼ਾ ਦੋਨਾ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬੋਪਾਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੀ ਇਕਾਈ ਦਾ ਗਠਨ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ 1 ਵਿਅਕਤੀ ਦੀ ਮੌਤ
Ad Position 24