28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੋਹਨ ਸਿੰਘ ਡਾਲਾ ਨੂੰ ਪੁਲਿਸ ਨੇ ਘਰ ’ਚ ਕੀਤਾ ਨਜ਼ਰਬੰਦ ਮਾਨਸਾ ਵਿਖੇ ਚੱਲ ਰਹੇ ਮੋਰਚੇ ’ਚ ਸ਼ਾਮਿਲ ਹੋਣ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ

ਨਡਾਲਾ, 28 ਅਕਤੂਬਰ (ਰਘਬਿੰਦਰ ਸਿੰਘ)-ਬੀਤੇ ਦਿਨੀਂ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ’ਚ ਸ਼ਾਮਿਲ ਹੋਣ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਭੁਲੱਥ ਪੁਲਿਸ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 29-10-2026
ਨਡਾਲਾ, 28 ਅਕਤੂਬਰ (ਰਘਬਿੰਦਰ ਸਿੰਘ)-ਬੀਤੇ ਦਿਨੀਂ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ’ਚ ਸ਼ਾਮਿਲ ਹੋਣ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਭੁਲੱਥ ਪੁਲਿਸ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਸੀ। ਇਸੇ ਸੱਦੇ ਦੇ ਮੱਦੇਨਜ਼ਰ ਭੁਲੱਥ ਪੁਲਿਸ ਵੱਲੋਂ ਮੋਹਨ ਸਿੰਘ ਡਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਮਾਨਸਾ ਵਿਖੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਨਾ ਜਾ ਸਕਣ।ਦੱਸਣਯੋਗ ਹੈ ਕਿ ਮੋਹਨ ਸਿੰਘ ਡਾਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਜੋਂ ਸਰਗਰਮ ਹਨ। ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦੀ ਕਾਰਵਾਈ ਨੂੰ ਮਾਨਸਾ ਮੋਰਚੇ ਨਾਲ ਜੋਡ਼ ਕੇ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਕਾਬੂ, ਇਲੈਕਟ੍ਰੋਨਿਕ ਸਿਗਰਟਾਂ ਸਣੇ ਇੱਕ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ 116ਵੇਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਦੀਆਂ ਤਿਆਰੀਆਂ ਸ਼ੁਰੂ
Ad Position 24