30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ 2 ਬੱਚੇ ਜ਼ਖਮੀ

ਕਪੂਰਥਲਾ, 29 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁੰਡੀ ਮੋਡ਼ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਦੋ ਬੱਚਿਆਂ ਨੂੰ ਫੇਟ ਮਾਰੇ ਜਾਣ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ.

Ad Position 21
No active advertisement
ਅਜੀਤ ਡੈਸਕ 30-10-2026
ਕਪੂਰਥਲਾ, 29 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁੰਡੀ ਮੋਡ਼ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਦੋ ਬੱਚਿਆਂ ਨੂੰ ਫੇਟ ਮਾਰੇ ਜਾਣ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਨਵਜੋਤ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਮੁੰਡੀ ਅਤੇ ਉਸਦਾ ਸਾਥੀ ਅਸ਼ੀਸ਼ ਪੁੱਤਰ ਸਤਪਾਲ ਵਾਸੀ ਪਿੰਡ ਦਾਨਾ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਖਮੀ ਹਾਲਤ ਵਿਚ ਲੈ ਕੇ ਆਏ ਸਨ। ਪਰਿਵਾਰਕ ਮੈਂਬਰਾਂ ਮੁਤਾਬਿਕ ਉਨ੍ਹਾਂ ਦੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ ਕਾਰਨ ਦੋਵੇਂ ਜ਼ਖਮੀ ਹੋਏ ਸਨ, ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਡਾਲਾ ਵਿਖੇ ਦਿਨ-ਦਿਹਾਡ਼ੇ ਔਰਤ ਕੋਲੋਂ ਕਰਵਾ ਚੌਥ ਲਈ ਖ਼ਰੀਦਿਆ ਸੂਟ ਖੋਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਸੂਬੇਦਾਰ ਜਗਜੀਤ ਸਿੰਘ ਨਮਿਤ...
Ad Position 24