01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਉਤਸਵ ਸੰਬੰਧੀ 11ਵਾਂ ਸਾਲਾਨਾ ਸਮਾਗਮ ਅੱਜ-ਬਾਬਾ ਹਰਜੀਤ ਸਿੰਘ

ਕਪੂਰਥਲਾ, 31 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 01-11-2026
ਕਪੂਰਥਲਾ, 31 ਅਕਤੂਬਰ (ਵਿ.ਪ੍ਰ.)-ਬਾਬਾ ਸ੍ਰੀਚੰਦ ਨਿਸ਼ਕਾਮ ਸੇਵਾ ਸੁਸਾਇਟੀ ਰਜਿ. ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 11ਵਾਂ ਸਾਲਾਨਾ ਸਮਾਗਮ ਯੁਵਰਾਜ ਮੋਟਰ ਗੈਰਜ ਕਰਤਾਰਪੁਰ ਰੋਡ ਕਪੂਰਥਲਾ ਵਿਖੇ 1 ਨਵੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੰਚਾਲਕ ਬਾਬਾ ਹਰਜੀਤ ਸਿੰਘ ਪੱਤਡ਼ (ਵੀਟ ਗਰਾਸ ਵਾਲੇ) ਨੇ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਕੀਰਤਨ ਤੇ ਦਰਬਾਰ ਤੇ ਸੰਤ ਸੰਮੇਲਨ ਹੋਵੇਗਾ, ਜਿਸ ਵਿਚ ਉੱਘੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਵਾਸੀ ਭਾਰਤੀ ਜਗੀਰ ਸਿੰਘ ਯੂ.ਐਸ.ਏ. ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਬਾਬਾ ਹਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ
Ad Position 22
No active advertisement
ਪਿਛਲੀ ਖ਼ਬਰ ਨਾਨਕ ਨਾਮ ਚਡ਼੍ਹਦੀ ਕਲਾ ਸੇਵਾ ਸੁਸਾਇਟੀ ਵਲੋਂ ਖੀਰਾਂਵਾਲੀ ਵਿਖੇ 14 ਲੋਡ਼ਵੰਦ ਪਰਿਵਾਰਾਂ ਦੀਆਂ ਧੀਆਂ ਦੇ ਕੀਤੇ ਅਨੰਦ ਕਾਰ... ਅਗਲੀ ਖ਼ਬਰ ਕੁਲਵਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਸਹਿਕਾਰੀ ਸਭਾ ਸੱਧੂਵਾਲ ਦੇ ਪ੍ਰਧਾਨ
Ad Position 24