02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਲੋਕ-ਬਿੱਟੂ ਖੱਖ

ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 02-11-2026
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਪੈਦਾ ਹੋਣ ਵਾਲਾ ਧੂੰਆਂ ਤੇ ਸ਼ੋਰ ਨਾ ਸਿਰਫ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦਾ ਹੈ, ਸਗੋਂ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀਡ਼ਤ ਲੋਕਾਂ ਲਈ ਵੀ ਪ੍ਰੇਸ਼ਾਨੀਆਂ ਪੈਦਾ ਕਰਦਾ ਹੈ। ਇਸ ਲਈ ਸਾਨੂੰ ਪਟਾਕਿਆਂ ਦੀ ਬਜਾਏ ਮਿੱਟੀ ਦੇ ਦੀਵੇ ਜਗਾ ਕੇ ਤੇ ਆਪਣੇ ਘਰਾਂ ਨੂੰ ਰੌਸ਼ਨ ਕਰਕੇ ਦੀਵਾਲੀ ਮਨਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੜ ਟਿਕਟ ਮਿਲਣ ’ਤੇ ਵਿਧਾਇਕ ਲਾਭ ਸਿੰਘ ਉੱਗੋਕੇ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੁੜ ਉਮੀਦਵਾਰ ਐਲਾਨੇ ਜਾਣ ਪਿੱਛੋਂ ਜੱਦੀ ਪਿੰਡ ਦੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਕੀਤਾ ਸ਼...
Ad Position 24