ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਕੀਰਤਨ ਦਰਬਾਰ ਸੰਬੰਧੀ ਮੀਟਿੰਗ
ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੀ ਕੀਰਤਨ ਦਰਬਾਰ ਕਰਵਾਉਣ ਸਬੰਧੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਚੇਅਰਮੈਨ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਸੈਣੀ ਅਤੇ ਪ੍ਰਧਾਨ ਰਾਮ ਪਾਲ ਨੇ ਦੱਸਿਆ ਕਿ ਕੀਰਤਨ ਦਰਬਾਰ 27 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੀ ਕੀਰਤਨ ਦਰਬਾਰ ਕਰਵਾਉਣ ਸਬੰਧੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਚੇਅਰਮੈਨ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਸੈਣੀ ਅਤੇ ਪ੍ਰਧਾਨ ਰਾਮ ਪਾਲ ਨੇ ਦੱਸਿਆ ਕਿ ਕੀਰਤਨ ਦਰਬਾਰ 27 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਮੇਜਰ ਸਿੰਘ ਸੈਣੀ, ਰਾਮਪਾਲ ਸਿੰਘ, ਜਤਿੰਦਰ ਸਿੰਘ ਖ਼ਾਲਸਾ, ਦਲਜੀਤ ਸਿੰਘ ਕਾਲਾ, ਅਮਰੀਕ ਸਿੰਘ, ਗੁਰਮੀਤ ਸਿੰਘ ਜੀਤਾ, ਗੁਲਜਾਰ ਸਿੰਘ, ਰੇਸ਼ਮ ਸਿੰਘ ਬਸੂਟਾ, ਜਸਵੀਰ ਸਿੰਘ ਫ਼ੌਜੀ, ਬਲਜੀਤ ਸਿੰਘ , ਸਤਨਾਮ ਸਿੰਘ, ਮਹਿੰਗਾ ਸਿੰਘ ਆਦਿ ਹਾਜ਼ਰ ਸਨ।