02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਫਗਵਾਡ਼ਾ ’ਚ ਸਮਾਗਮ ’ਚ ਸ਼ਾਮਿਲ ਕਵੀ। ਜੋਡ਼ ਮੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਬਾਬਾ ਮਨਜੀਤ ਸਿੰਘ ਬੇਦੀ ਨੇ ਕੀਤਾ ਧੰਨਵਾਦ

ਸੁਭਾਨਪੁਰ, 1 ਨਵੰਬਰ (ਸਤਨਾਮ ਸਿੰਘ)-ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਾਲਾਨਾ ਜੋਡ਼ ਮੇਲਾ ਕਰਵਾਇਆ ਗਿਆ। ਜੋਡ਼ ਮੇਲਾ ਕਰਵਾਉਣ ਤੇ ਸਹਿਯੋਗ ਦੇਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਬਾਬਾ ਮਨਜੀਤ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ ਸੰਚਾਲਕ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਸੁਭਾਨਪੁਰ, 1 ਨਵੰਬਰ (ਸਤਨਾਮ ਸਿੰਘ)-ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਾਲਾਨਾ ਜੋਡ਼ ਮੇਲਾ ਕਰਵਾਇਆ ਗਿਆ। ਜੋਡ਼ ਮੇਲਾ ਕਰਵਾਉਣ ਤੇ ਸਹਿਯੋਗ ਦੇਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਬਾਬਾ ਮਨਜੀਤ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ ਸੰਚਾਲਕ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ। ਬਾਬਾ ਮਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਮਾਨਵਤਾ ਦੇ ਭਲੇ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੱਡੀਆਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਦਵਾਈਆਂ ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਆਯੁਰਵੈਦਿਕ ਕੈਂਪ ਵੀ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਕਰੀਬ 750 ਲੋਡ਼ਵੰਦ ਮਰੀਜ਼ਾਂ ਨੇ ਲਾਹਾ ਲਿਆ।ਬਾਬਾ ਮਨਜੀਤ ਸਿੰਘ ਬੇਦੀ ਨੇ ਸਮੂਹ ਸੰਗਤਾਂ , ਰਾਗੀ, ਢਾਡੀ ਜਥਿਆਂ ਤੇ ਸੰਤਾਂ ਮਹਾਂਪੁਰਖਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਕੇਪ ਸਾਹਿਤਕ ਵਲੋਂ ਕਰਵਾਏ ਸਮਾਗਮ ਮੌਕੇ ਨਾਮਵਰ ਕਵੀਆਂ ਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਨਾਲ ਬੰਨ੍ਹਿਆ ਰੰਗ ਅਗਲੀ ਖ਼ਬਰ ਫ਼ਰੀਦ ਸਰਾਏ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਹਾਡ਼ਾ ਸੰਗਤਾਂ ਨੇ ਉਤਸ਼ਾਹ ਨਾਲ ਮਨਾਇਆ
Ad Position 24