04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲੋਕ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣ-ਮਾਸਟਰ ਮਨਜੀਤ ਸਿੰਘ, ਗਾਇਕ ਸੀਪਾ

ਢਿਲਵਾਂ, 4 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਇਲਾਕੇ ਦੇ ਆਗੂ ਤੇ ਸਮਾਜ ਸੇਵਕ ਮਾਸਟਰ ਮਨਜੀਤ ਸਿੰਘ ਤੇ ਪ੍ਰਸਿੱਧ ਗਾਇਕ ਤੇ ਗੀਤਕਾਰ ਕਮਲ ਸੀਪਾ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 05-11-2026
ਢਿਲਵਾਂ, 4 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਇਲਾਕੇ ਦੇ ਆਗੂ ਤੇ ਸਮਾਜ ਸੇਵਕ ਮਾਸਟਰ ਮਨਜੀਤ ਸਿੰਘ ਤੇ ਪ੍ਰਸਿੱਧ ਗਾਇਕ ਤੇ ਗੀਤਕਾਰ ਕਮਲ ਸੀਪਾ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕਿ ਆਂ ਕਾਰਨ ਪੈਦਾ ਹੋਣ ਵਾਲਾ ਧੂੰਆਂ ਤੇ ਸ਼ੋਰ ਨਾ ਸਿਰਫ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦਾ ਹੈ, ਸਗੋਂ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਬਿਮਾਰੀਆਂ ਲਈ ਵੀ ਪ੍ਰੇਸ਼ਾਨੀਆਂ ਪੈਦਾ ਕਰਦਾ ਹੈ। ਪਸ਼ੂਆਂ, ਪੰਛੀਆਂ ਲਈ ਵੀ ਹਾਨੀਕਾਰਕ ਸਾਬਤ ਹੁੰਦਾ ਹੈ, ਸਾਨੂੰ ਪਟਾਕਿਆਂ ਦੀ ਬਜਾਏ ਮਿੱਟੀ ਦੇ ਦੀਵੇ ਜਗਾ ਕੇ ਤੇ ਆਪਣੇ ਘਰਾਂ ਨੂੰ ਰੌਸ਼ਨ ਕਰਕੇ ਦੀਵਾਲੀ ਮਨਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਲੱਖਾ ਬਾਉਲੀ ਵਲੋਂ ਇਬਰਾਹੀਮਵਾਲ ਹਾਈ ਸਕੂਲ ਵਿਖੇ 14.2 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਦਾ ਉਦਘਾਟਨ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ 32ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ
Ad Position 24