05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੀਰਤਨ ਦਰਬਾਰ ਸਬੰਧੀ ਸੀਨੀ: ਡਿਪਟੀ ਮੇਅਰ ਬਿੱਟੂ, ਜੌਹਲ ਤੇ ਭਾਈ ਰਵਿੰਦਰ ਸਿੰਘ ਸਮੇਤ ਵੱਖ -ਵੱਖ ਸ਼ਖ਼ਸੀਅਤਾਂ ਵਲੋਂ ਪੋਸਟਰ ਜਾਰੀ

ਚੁਗਿੱਟੀ/ਜੰਡੂਸਿੰਘਾ, 5 ਨਵੰਬਰ (ਨਰਿੰਦਰ ਲਾਗੂ)- ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ 24 ਵੇਂ ਸਾਲਾਨਾ ਕੀਰਤਨ ਦਰਬਾਰ ਸਬੰਧੀ ਪੋਸਟਰ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ), ਪ੍ਰਸਿੱਧ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਵੱਖ -ਵੱਖ ਹੋਰ ਉੱਘੀਆਂ ਸਖਸ਼ੀਅਤਾਂ ਵਲੋਂ ਜਾਰੀ ਕੀਤੇ ਗਏ। ਇਸ ਮੌਕੇ ਉਕਤ ਸ਼ਖ਼ਸੀਅਤਾਂ ਵਲੋਂ ਸੰਗਤਾਂ ਨੂੰ ਇਸ ਕਾਰਜ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਸੱਦਾ ਦਿੱਤਾ ਗਿਆ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 06-11-2026
ਚੁਗਿੱਟੀ/ਜੰਡੂਸਿੰਘਾ, 5 ਨਵੰਬਰ (ਨਰਿੰਦਰ ਲਾਗੂ)- ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਲੱਧੇਵਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ 24 ਵੇਂ ਸਾਲਾਨਾ ਕੀਰਤਨ ਦਰਬਾਰ ਸਬੰਧੀ ਪੋਸਟਰ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ), ਪ੍ਰਸਿੱਧ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਵੱਖ -ਵੱਖ ਹੋਰ ਉੱਘੀਆਂ ਸਖਸ਼ੀਅਤਾਂ ਵਲੋਂ ਜਾਰੀ ਕੀਤੇ ਗਏ। ਇਸ ਮੌਕੇ ਉਕਤ ਸ਼ਖ਼ਸੀਅਤਾਂ ਵਲੋਂ ਸੰਗਤਾਂ ਨੂੰ ਇਸ ਕਾਰਜ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਸੱਦਾ ਦਿੱਤਾ ਗਿਆ। ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ 13 ਨਵੰਬਰ ਨੂੰ ਸਾਹਮਣੇ ਰਾਜਪੂਤ ਭਵਨ, ਲੱਧੇਵਾਲੀ ਵਿਖੇ ਕਰਵਾਏ ਜਾ ਰਹੇ ਕੀਰਤਨ ਦਰਬਾਰ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਮਹਿਤਾਬ ਸਿੰਘ, ਬੀਬੀ ਦਲੇਰ ਕੌਰ ਖ਼ਾਲਸਾ, ਭਾਈ ਅਵਤਾਰ ਸਿੰਘ ਧਾਰੋਵਾਲੀ, ਭਾਈ ਜਗਜੀਵਨ ਸਿੰਘ, ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ, ਸੰਤ ਬਾਬਾ ਹਰਜਿੰਦਰ ਸਿੰਘ, ਸੰਤ ਬਾਬਾ ਜਨਕ ਸਿੰਘ ਵਲੋਂ ਹਾਜਰੀ ਭਰਦੇ ਹੋਏ ਗੁਰੂ ਘਰ ਦੀ ਬਾਣੀ ਰਾਹੀਂ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਅਰੋੜਾ, ਪ੍ਰਨੀਤ ਸਿੰਘ ਮਿਨਹਾਸ, ਹਰਮੋਹਨ ਸਿੰਘ ਮਿਨਹਾਸ, ਜਗਦੀਸ਼ ਸਿੰਘ ਪ੍ਰਮਾਰ, ਰਜਿੰਦਰ ਬੱਗਾ, ਓਮਦੇਵ ਸਿੰਘ ਮਿਨਹਾਸ, ਗੁਰਬਚਨ ਸਿੰਘ ਅਰੋੜਾ,ਸਾਧੂ ਸਿੰਘ ਚੀਮਾ, ਐਡਵੋਕੇਟ ਜ਼ੋਰਾਵਰ ਸਿੰਘ, ਐਡਵੋਕੇਟ ਜਸਵਿੰਦਰ ਸਿੰਘ ਅਰੋੜਾ, ਗੁਰਨਾਮ ਸਿੰਘ ਮੁਲਤਾਨੀ, ਸ਼ੇਰ ਸਿੰਘ ਖਹਿਰਾ, ਹਰਕੰਵਲ ਸਿੰਘ, ਨਵਦੀਪ ਸਿੰਘ, ਭੁਪਿੰਦਰ ਸਿੰਘ ਭਿੰਦਾ, ਕੁਲਤਾਰ ਸਿੰਘ ਚੀਮਾ, ਪ੍ਰਦੁਮਨ ਸਿੰਘ ਮੁਲਤਾਨੀ, ਜਸਵੀਰ ਸਿੰਘ, ਰਣਜੀਤ ਸਿੰਘ ਜੌਹਲ, ਕਮਲਜੀਤ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਸੋਨੂੰ ਢੀਂਡਸਾ, ਅਮਰੀਕ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ, ਹਰਦੇਵ ਸਿੰਘ ਸੰਘਾ, ਡਿਪਟੀ ਭਾਜੀ, ਜਸਵੰਤ ਸਿੰਘ ਅਰੋੜਾ,ਸਰਵਨ ਸਿੰਘ ਮੋਹਨ ਵਿਹਾਰ,ਲਾਡੀ,ਤਾਰੀ, ਪ੍ਰਧਾਨ ਰੇਸ਼ਮ ਸਿੰਘ, ਤੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਈ ਥਾਵਾਂ ’ਤੇ ਗਲਤ ਤਰੀਕੇ ਨਾਲ ਲੱਗੀਆਂ ਗੱਡੀਆਂ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਬਣ ਰਹੀ ਪ੍ਰੇਸ਼ਾਨੀ ਅਗਲੀ ਖ਼ਬਰ ਵਾਰਦਾਤ ਮਗਰੋਂ ਮੌਕੇ ’ਤੇ ਜਾਂਚ ਕਰਦੀ ਹੋਈ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਗੁਰੂ ਨਾਨਕ ਨਗਰ ਫਾਇਰਿੰਗ ਮਾਮਲਾ ਹਮਲਾਵ...
Ad Position 24