ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਦੀਵਾਲੀ ਮੌਕੇ ਸਟੱਡੀ ਤੇ ਟੂਰਿਸਟ ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਵਿਸ਼ੇਸ਼ ਛੋਟ
ਸੁਲਤਾਨਪੁਰ ਲੋਧੀ, 5 ਨਵੰਬਰ (ਥਿੰਦ)-ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਉਚੇਰੀ ਪਡ਼੍ਹਾਈ ਮੌਕਾ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵੱਲੋਂ ਦੀਵਾਲੀ ਮੌਕੇ ਸਟੱਡੀ ਤੇ ਟੂਰਿਸਟ ਵੀਜ਼ਾ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 50 ਫ਼ੀਸਦੀ ਛੋਟ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਦੇ ਐਮ.
ਐ
ਐਮ.ਡੀ. ਅਮੀਤੋਜ ਸਿੰਘ ਕੰਬੋਜ
06-11-2026
ਸੁਲਤਾਨਪੁਰ ਲੋਧੀ, 5 ਨਵੰਬਰ (ਥਿੰਦ)-ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਉਚੇਰੀ ਪਡ਼੍ਹਾਈ ਮੌਕਾ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵੱਲੋਂ ਦੀਵਾਲੀ ਮੌਕੇ ਸਟੱਡੀ ਤੇ ਟੂਰਿਸਟ ਵੀਜ਼ਾ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 50 ਫ਼ੀਸਦੀ ਛੋਟ ਦਿੱਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਦੇ ਐਮ.ਡੀ. ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਤੋਂ ਆਈਲੈਟਸ ਕਰਕੇ ਸਟੱਡੀ ਵੀਜ਼ਾ ਪ੍ਰਾਪਤ ਕਰਨ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਵਿਦਿਆਰਥੀ ਅੱਜ ਕੈਨੇਡਾ, ਅਮਰੀਕਾ, ਇੰਗਲੈਂਡ ਤੇ ਆਸਟ੍ਰੇਲੀਆ ਵਿਚ ਸੈਟਲਡ ਹਨ ਤੇ ਵਧੀਆ ਜ਼ਿੰਦਗੀ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਨਵਰੀ ਇਨਟੇਕ ਲਈ ਆਸਟ੍ਰੇਲੀਆ ਤੇ ਕੈਨੇਡਾ ਲਈ ਵੀਜ਼ਾ ਅਪਲਾਈ ਕਰਨ ਦਾ ਹੁਣ ਸੁਨਹਿਰੀ ਅਵਸਰ ਹੈ। ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪਡ਼੍ਹਾਈ ਕਰਨ ਦਾ ਫਿਰ ਖੁੱਲ੍ਹਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦਾ ਕੈਨੇਡਾ ਦਾ ਵੀਜ਼ਾ ਰਫਿਊਜਲ ਹੋਇਆ ਹੈ ਉਹ ਕੈਨੇਡਾ ਦਾ ਸੁਪਰ ਵੀਜ਼ਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵੱਲੋਂ ਨਵੇਂ ਨਿਯਮਾਂ ਤਹਿਤ ਆਈਲੈਟਸ ਦੀ ਤਿਆਰੀ ਕਰਵਾਈ ਜਾ ਰਹੀ ਹੈ ਜਿਸ ਲਈ ਨਵੀਂ ਲੈਬ ਤਿਆਰ ਕੀਤੀ ਗਈ ਹੈ। ਉਨ੍ਹਾਂ ਦੀ ਸੰਸਥਾ ਤੋਂ ਵਿਦਿਆਰਥੀ ਆਈਲੈਟਸ ਵਿਚ ਚੰਗਾ ਸਕੋਰ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਕੋਲ਼ ਵੀਜ਼ਾ ਮਾਹਿਰਾਂ ਦੀ ਵੱਡੀ ਟੀਮ ਹੈ ਜੋ ਅੰਬੈਸੀ ਦੇ ਨਿਯਮਾਂ ਅਨੁਸਾਰ ਵਿਦਿਆਰਥੀ ਦਾ ਕੇਸ ਤਿਆਰ ਕਰਦੀ ਹੈ।