ਸੇਵਾ ਮੁਕਤ ਡੀ.ਐਫ.ਓ.
ਰਣਜੀਤ ਸਿੰਘ ਖਲੀਲ ਦਾ ਦਿਹਾਂਤ ਭੁਲੱਥ, 5 ਨਵੰਬਰ (ਮੇਹਰ ਚੰਦ ਸਿੱਧੂ)-ਸੇਵਾ ਮੁਕਤ ਡੀ. ਐਫ.
ਰਣਜੀਤ ਸਿੰਘ ਖਲੀਲ ਦਾ ਦਿਹਾਂਤ ਭੁਲੱਥ, 5 ਨਵੰਬਰ (ਮੇਹਰ ਚੰਦ ਸਿੱਧੂ)-ਸੇਵਾ ਮੁਕਤ ਡੀ.ਐਫ.ਓ. ਰਣਜੀਤ ਸਿੰਘ ਖਲੀਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਵੱਖ-ਵੱਖ ਸਿਆਸੀ, ਸਮਾਜਿਕ ਜਥੇਬੰਦੀਆਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਨੰਬਰਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪਿੰਡ ਖਲੀਲ ਦੇ ਸ਼ਮਸ਼ਾਨਘਾਟ ਵਿਖੇ 6 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ 2 ਵਜੇ ਕੀਤਾ ਜਾਵੇਗਾ।