06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਾਇਲਟ ਪਰਿਵਾਰ ਨੂੰ ਸਦਮਾ-ਮਾਤਾ ਦਾ ਦਿਹਾਂਤ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਤੇ ਅਮਰੀਕ ਸਿੰਘ ਪਾਇਲਟ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਪਾਇਲਟ ਪਤਨੀ ਸਵਰਗਵਾਸੀ ਸੰਤੋਖ ਸਿੰਘ ਪਾਇਲਟ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਸਮਾਪਤ ਕਰ ਅਕਾਲ ਪੁਰਖ ਵਾਹਿਗੁਰੂ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਹਨ । ਇਸ ਸੰਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 7 ਨਵੰਬਰ ਨੂੰ ਸਵੇਰੇ 11:30 ਵਜੇ ਘਰ ਤੋਂ ਚਲ ਕੇ 12:00 ਸ਼ਮਸ਼ਾਨ ਭੂਮੀ ਕਿਸ਼ਨਪੁਰਾ ਵਿਖੇ ਕੀਤਾ ਜਾਵੇਗਾ।

Ad Position 21
No active advertisement
ਮਾਤਾ ਗੁਰਮੀਤ ਕੌਰ ਪਾਇਲਟ 07-11-2026
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਤੇ ਅਮਰੀਕ ਸਿੰਘ ਪਾਇਲਟ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਪਾਇਲਟ ਪਤਨੀ ਸਵਰਗਵਾਸੀ ਸੰਤੋਖ ਸਿੰਘ ਪਾਇਲਟ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਸਮਾਪਤ ਕਰ ਅਕਾਲ ਪੁਰਖ ਵਾਹਿਗੁਰੂ ਜੀ ਦੇ ਚਰਨਾਂ ਵਿਚ ਜਾ ਬਿਰਾਜੇ ਹਨ । ਇਸ ਸੰਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 7 ਨਵੰਬਰ ਨੂੰ ਸਵੇਰੇ 11:30 ਵਜੇ ਘਰ ਤੋਂ ਚਲ ਕੇ 12:00 ਸ਼ਮਸ਼ਾਨ ਭੂਮੀ ਕਿਸ਼ਨਪੁਰਾ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਦੀਵਾਲੀ ਮੌਕੇ ਸੀ.ਟੀ. ਸਕੈਨ ਤੇ ਹੋਰ ਟੈਸਟ ਅੱਧੇ ਰੇਟਾਂ ’ਤੇ ਅਗਲੀ ਖ਼ਬਰ ਲੋਹੀਆਂ ’ਚ ਕਰਵਾਈ ‘ਸ੍ਰੀਮਦ ਭਾਗਵਤ ਕਥਾ’ ਦੌਰਾਨ ਪੁੱਜੇ ਇੰਚਾਰਜ ਪਾਲਾ ਜਲਾਲਪੁਰ ਦਾ ਵਿਸ਼ੇਸ਼ ਸਨਮਾਨ
Ad Position 24