08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੇਅਰਮੈਨ ਮੱਖਣ ਪੱਲਣ ਵਲੋਂ ਭਾਈ ਦੂਜ ’ਤੇ ਛੁੱਟੀ ਲਈ ਡੀ. ਸੀ. ਨੂੰ ਪੱਤਰ

ਜੰਡਿਆਲਾ ਮੰਜਕੀ, 7 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਭਾਈ ਦੂਜ ਮੌਕੇ ਜ਼ਿਲ੍ਹਾ ਜਲੰਧਰ ਵਿਚ ਛੁੱਟੀ ਲਈ ਪ੍ਰਬੰਧਕ ਕਮੇਟੀ ਤੇ ਬੋਰਡ ਦੇ ਮੈਂਬਰਾਂ ਸਮੇਤ ਇਕ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸੈਣ ਭਗਤ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਉਨ੍ਹਾਂ ਦੇ ਇਤਿਹਾਸਿਕ ਸਥਾਨ ਦੇਹਿਰਾ ਸਾਹਿਬ ਬਾਬਾ ਸੈਣ ਭਗਤ ਜੀ ਪ੍ਰਤਾਪਰਾ (ਫਿਲੌਰ) ਵਿਚ ਭਾਈ ਦੂਜ ਮੌਕੇ ਹਫਤਾ ਭਰ ਚੱਲਣ ਵਾਲੇ ਸਮਾਗਮਾਂ ਵਿਚ ਸੈਣ ਸਮਾਜ ਨਾਲ ਸੰਬੰਧਿਤ ਤੇ ਹੋਰ ਸੰਗਤਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜਦੀਆਂ ਹਨ।

Ad Position 21
No active advertisement
ਅਜੀਤ ਡੈਸਕ 08-11-2026
ਜੰਡਿਆਲਾ ਮੰਜਕੀ, 7 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਭਾਈ ਦੂਜ ਮੌਕੇ ਜ਼ਿਲ੍ਹਾ ਜਲੰਧਰ ਵਿਚ ਛੁੱਟੀ ਲਈ ਪ੍ਰਬੰਧਕ ਕਮੇਟੀ ਤੇ ਬੋਰਡ ਦੇ ਮੈਂਬਰਾਂ ਸਮੇਤ ਇਕ ਮੰਗ-ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸੈਣ ਭਗਤ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਅਤੇ ਉਨ੍ਹਾਂ ਦੇ ਇਤਿਹਾਸਿਕ ਸਥਾਨ ਦੇਹਿਰਾ ਸਾਹਿਬ ਬਾਬਾ ਸੈਣ ਭਗਤ ਜੀ ਪ੍ਰਤਾਪਰਾ (ਫਿਲੌਰ) ਵਿਚ ਭਾਈ ਦੂਜ ਮੌਕੇ ਹਫਤਾ ਭਰ ਚੱਲਣ ਵਾਲੇ ਸਮਾਗਮਾਂ ਵਿਚ ਸੈਣ ਸਮਾਜ ਨਾਲ ਸੰਬੰਧਿਤ ਤੇ ਹੋਰ ਸੰਗਤਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜਦੀਆਂ ਹਨ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ, ਜਿਸ ਵਿਚ ਪ੍ਰਸਿੱਧ ਪ੍ਰਚਾਰਕਾਂ,ਧਾਰਮਿਕ ਹਸਤੀਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਗੂ ਵੀ ਹਾਜ਼ਰੀਆਂ ਭਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੀਚੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਚੀਮਾ ਬਿਆਨ ਦੇਣ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਸਲਾਹ ਕਰ ਲੈਂਦੇ-ਜਥੇ. ਹਰਜਿੰਦਰ ਸਿੰਘ ਲੱਲੀਆਂ
Ad Position 24