12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੂਬਾ ਸਰਕਾਰ ਵਲੋਂ 1000 ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾਣ ਨਾਲ ਨੌਜਵਾਨੀ ਨਸ਼ਿਆਂ ਤੋਂ ਦੂਰ ਹੋਵੇਗੀ-ਸੌਂਦ, ਭੰਬਰਾ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਉਸਾਰੇ ਗਏ 1000 ਆਧੁਨਿਕ ਖੇਡ ਸਟੇਡੀਅਮਾਂ ਨਾਲ਼ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਉਹ ਘਾਤਕ ਨਸ਼ਿਆਂ ਤੋਂ ਦੂਰ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਕਪੂਰਥਲਾ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਸਿੰਘ ਸੌਂਦ, ਸੁਲਤਾਨਪੁਰ ਲੋਧੀ ਤੋਂ ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ।

Ad Position 21
No active advertisement
ਚੇਅਰਮੈਨ ਸੁਖਵਿੰਦਰ ਸਿੰਘ ਸੌਂਦ ਤੇ ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ ਦੀ ਤਸਵੀਰ। 12-11-2026
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਉਸਾਰੇ ਗਏ 1000 ਆਧੁਨਿਕ ਖੇਡ ਸਟੇਡੀਅਮਾਂ ਨਾਲ਼ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਉਹ ਘਾਤਕ ਨਸ਼ਿਆਂ ਤੋਂ ਦੂਰ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਰਾਮਗਡ਼੍ਹੀਆ ਵੈੱਲਫੇਅਰ ਬੋਰਡ ਕਪੂਰਥਲਾ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਸਿੰਘ ਸੌਂਦ, ਸੁਲਤਾਨਪੁਰ ਲੋਧੀ ਤੋਂ ਚੇਅਰਮੈਨ ਗੁਰਸ਼ਰਨ ਸਿੰਘ ਭੰਬਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਵੀ ਆਧੁਨਿਕ ਖੇਡ ਸਟੇਡੀਅਮ ਉਸਾਰੇ ਗਏ ਹਨ। ਜਿਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਵਧੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ,2027 ਦੀਆਂ ਚੋਣਾਂ ਵਿਚ ਦਮਦਾਰ ਵਾਪਸੀ ਕਰੇਗਾ-ਜੋਸਨ ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੀਆਂ ਸਮੁੱਚੀਆਂ ਸੰਗਤਾਂ ਝੂਠੀਆਂ ਅਫਵਾਹਾਂ ਤੇ ਭੜਕਾਊ ਬਿਆਨਾਂ ਤੋਂ ਦੂਰ ਰਹਿੰਦਿਆਂ ਡੇਰੇ ਦੀ ਮਾਣ ਮ...
Ad Position 24