11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਢਿਲਵਾਂ ਦਾ ਸਾਲਾਨਾ ਕਬੱਡੀ ਕੱਪ 14, 15 ਨੂੰ

ਢਿਲਵਾਂ, 11 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੰਤ ਬਾਬਾ ਪ੍ਰਤਾਪ ਸਿੰਘ ਸਪੋਰਟਸ ਕਲੱਬ ਢਿਲਵਾਂ ਦੇ ਪ੍ਰਧਾਨ ਦਿਲਬਾਗ ਸਿੰਘ ਯੂ. ਕੇ.

Ad Position 21
No active advertisement
ਅਜੀਤ ਡੈਸਕ 12-11-2026
ਢਿਲਵਾਂ, 11 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੰਤ ਬਾਬਾ ਪ੍ਰਤਾਪ ਸਿੰਘ ਸਪੋਰਟਸ ਕਲੱਬ ਢਿਲਵਾਂ ਦੇ ਪ੍ਰਧਾਨ ਦਿਲਬਾਗ ਸਿੰਘ ਯੂ.ਕੇ., ਮਨਰਾਜ ਸਿੰਘ ਸਾਬਕਾ ਕੌਂਸਲਰ ਢਿਲਵਾਂ, ਖ਼ਜ਼ਾਨਚੀ ਬਲਦੇਵ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 26ਵਾਂ ਸਾਲਾਨਾ ਕਬੱਡੀ ਕੱਪ ਸੰਤ ਬਾਬਾ ਪ੍ਰਤਾਪ ਸਿੰਘ ਦੀ ਯਾਦ ’ਚ 14 ਤੇ 15 ਨਵੰਬਰ ਨੂੰ ਬਡ਼ੀ ਸ਼ਾਨੋ ਸ਼ੌਕਤ ਨਾਲ ਢਿਲਵਾਂ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ’ਚ 70 ਕਿੱਲੋ 55 ਕਿੱਲੋ ਤੇ ਓਪਨ ਪਿੰਡ ਪੱਧਰ ਦੇ ਮੈਚ ਕਰਵਾਏ ਜਾਣਗੇ। ਇਸ ਮੌਕੇ ਬਲਜਿੰਦਰ ਸਿੰਘ ਮੰਗਾ, ਹਰਨੇਕ ਸਿੰਘ ਚੱਕੀ ਵਾਲੇ, ਰਘਬੀਰ ਸਿੰਘ, ਜਸਵਿੰਦਰ ਸਿੰਘ ਬਿੱਟੂ, ਤਰਲੋਚਨ ਸਿੰਘ ਅੰਤਰ ਰਾਸ਼ਟਰੀ ਕਬੱਡੀ ਕੋਚ, ਸੁਖਬੀਰ ਸਿੰਘ ਸੁੱਖਾ, ਨਿਰਵੈਰ ਸਿੰਘ, ਹਰਜੀਤ ਸਿੰਘ, ਨੰਬਰਦਾਰ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਕਿੰਡਰ ਗਾਰਟਨ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਵਲੋਂ ਗੁਰੂ ਨਾਨਕ ਬਾਣੀ ’ਤੇ ਵਿਸ਼ੇਸ਼ ਗੋਸ਼ਟੀ ਕੱਲ੍ਹ
Ad Position 24