11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੇਵਾ ਕਰਨ ਵਾਲਿਆਂ ਦਾ ਸਨਮਾਨ ਸਭ ਤੋਂ ਪਹਿਲਾਂ- ਮੀਤ ਪ੍ਰਧਾਨ ਟਿੱਡੂ

ਲੋਹੀਆਂ ਖਾਸ, 11 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਜੋ ਲੋਕ ਸਾਰਾ ਸਾਲ ਤੁਹਾਡੇ ਸੇਵਾਦਾਰ ਬਣਕੇ ਤੁਹਾਡੇ ਸ਼ਹਿਰ ਦਾ ਕੂੜਾ ਕਰਕਟ ਆਦਿ ਚੁੱਕ ਕੇ ਤੁਹਾਡੀ ਸੇਵਾ ਕਰਦੇ ਹਨ, ਅਜਿਹੇ ਸੇਵਾਦਾਰਾਂ ਦਾ ਸਨਮਾਨ ਸਭ ਤੋਂ ਪਹਿਲਾਂ ਕਰਨਾ ਬਣਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਲੋਹੀਆਂ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ ਟਿੱਡੂ ਵੱਲੋਂ ਲੋਹੀਆਂ ਨਗਰ ਪੰਚਾਇਤ ਦੇ ਸਫਾਈ ਸੇਵਕਾਂ ਦਾ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਨਮਾਨ ਕਰਦਿਆਂ ਕੀਤਾ ਗਿਆ| ਇਸ ਮੌਕੇ ਕੌਂਸਲਰ ਆਗੂ ਵਿਜੈ ਕੁਮਾਰ ਨਾਹਰ, ਕੌਂਸਲਰ ਆਗੂ ਲੈਹਿੰਬਰ ਸਿੰਘ ਭੱਟੀ, ਇੰਚਾਰਜ ਪਰਮਿੰਦਰਪਾਲ ਸਿੰਘ ਖਾਲਸਾ, ਸਫਾਈ ਸੇਵਕ ਯੂਨੀਅਨ ਪ੍ਰਧਾਨ ਸੰਦੀਪ ਸਿੰਘ, ਰਸ਼ਪਾਲ ਸਿੰਘ, ਸੁਖਵੀਰ, ਕੁਮਾਰ, ਸੁਭਮ, ਰਾਕੇਸ਼ ਕੁਮਾਰ, ਸੁਰਜੀਤ, ਧਰਮਵੀਰ, ਜੈ ਚੰਦ, ਸ਼ੁਰੇਸ਼, ਧਰਮਿੰਦਰ, ਬਨਵਾਰੀ ਲਾਲ, ਰਾਜ ਕੁਮਾਰ, ਸੰਜੀਵ ਸਮੇਤ ਹੋਰ ਸਫਾਈ ਸੇਵਕ ਵੀ ਹਾਜਰ ਸਨ|

Ad Position 21
No active advertisement
ਅਜੀਤ ਡੈਸਕ 12-11-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ‘ਜਨਗਣਨਾ 2027-ਪੜਾਅ 2’ ਦੀ ਸ਼ੁਰੂਆਤ ਪ੍ਰਚਾਰ ਤੇ ਜਾਗਰੂਕਤਾ ਮੁਹਿੰਮ ਲਈ 9 ਡਿਜੀਟਲ ਐਲ.ਈ.ਡੀ. ਵੈਨਾਂ ਨੂੰ ਕੀ... ਅਗਲੀ ਖ਼ਬਰ ਲਾਇਨਜ਼ ਕਲੱਬ ਆਦਮਪੁਰ ਦੋਆਬਾ ਵਲੋਂ 49ਵਾਂ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ
Ad Position 24