12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਐਡਵੋਕੇਟ ਘੁੰਮਣ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਹੈਪੀ ਖੱਦਰ ਨੇ ਪ੍ਰਗਟਾਈ ਖੁਸ਼ੀ

ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਿੰਡ ਚੱਕੋਕੀ ਦੇ ਸਰਪੰਚ ਅਤੇ ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਣਾ ਖ਼ੁਸ਼ੀ ਦੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 13-11-2026
ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਿੰਡ ਚੱਕੋਕੀ ਦੇ ਸਰਪੰਚ ਅਤੇ ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਣਾ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖਡ਼੍ਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਹਰਸਿਮਰਨ ਸਿੰਘ ਘੁੰਮਣ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਅੰਤਰ ਸਕੂਲ ਖੋ-ਖੋ ਦੇ ਮੁਕਾਬਲੇ ’ਚ ਆਰ.ਸੀ.ਐਫ. ਦੀ ਲਡ਼ਕੀਆਂ ਦੀ ਟੀਮ ਜੇਤੂ ਰਹੀ ਅਗਲੀ ਖ਼ਬਰ ਭਾਕਿਯੂ ਦੁਆਬਾ ਵਲੋਂ ਮੰਗਾਂ ਸੰਬੰਧੀ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਣ ਦਾ ਫ਼ੈਸਲਾ
Ad Position 24