15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ

ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ)-ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਜੰਮੂ, ਜਗਦੇਵ ਸਿੰਘ ਜੰਮੂ, ਮੱਖਣ ਸਿੰਘ ਜੰਮੂ ਅਤੇ ਜਰਨੈਲ ਸਿੰਘ ਜੰਮੂ ਦੇ ਮਾਤਾ ਮਨਜੀਤ ਕੌਰ ਪਤਨੀ ਸਵਰਗਵਾਸੀ ਇਕਬਾਲ ਸਿੰਘ ਜੰਮੂ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 16 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੱਸਣ ਵਿਖੇ 12 ਤੋਂ 1. 30 ਵਜੇ ਤੱਕ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 16-11-2026
ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ)-ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਜੰਮੂ, ਜਗਦੇਵ ਸਿੰਘ ਜੰਮੂ, ਮੱਖਣ ਸਿੰਘ ਜੰਮੂ ਅਤੇ ਜਰਨੈਲ ਸਿੰਘ ਜੰਮੂ ਦੇ ਮਾਤਾ ਮਨਜੀਤ ਕੌਰ ਪਤਨੀ ਸਵਰਗਵਾਸੀ ਇਕਬਾਲ ਸਿੰਘ ਜੰਮੂ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 16 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੱਸਣ ਵਿਖੇ 12 ਤੋਂ 1.30 ਵਜੇ ਤੱਕ ਕਰਵਾਏ ਜਾਣਗੇ। ਇਸ ਮੌਕੇ ਰਾਜਨੀਤਕ, ਟਰੇਡ ਤੇ ਅਧਿਆਪਕ ਯੂਨੀਅਨਾਂ ਦੇ ਆਗੂ ਵੱਡੀ ਗਿਣਤੀ ਵਿਚ ਪਹੁੰਚ ਕੇ ਮਾਤਾ ਮਨਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਮੇਨ ਬਾਜ਼ਾਰ ’ ਚੋਂ ਦਿਨ - ਦਿਹਾਡ਼ੇ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪਿੰਡ ਭਗਵਾਨਪੁਰ ਵਿਖੇ ਕਰਵਾਇਆ ਗੁਰਮਤਿ ਸਮਾਗਮ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਕੀਤਾ ਨਿਹ...
Ad Position 24