ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
ਕਪੂਰਥਲਾ, 17 ਨਵੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਸੁਖਾਣੀ ਪੁਲੀ ਨੇਡ਼ੇ ਕਥਿਤ ਦੋਸ਼ੀ ਮੁਹੰਮਦ ਸ਼ਰੀਫ਼ ਵਾਸੀ ਸੁੰਨਡ਼ਵਾਲ ਡੇਰੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ।
ਅਜੀਤ ਡੈਸਕ
18-11-2026