19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਡ਼ਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨੀਸ਼ ਪੁੱਤਰ ਸੁਖਵਿੰਦਰ ਵਾਸੀ ਮਜ਼ਾਦਪੁਰ ਨੇ ਦੱਸਿਆ ਕਿ ਉਹ ਕੰਬਾਇਨ ਚਲਾਉਂਦਾ ਹੈ ਤੇ ਅੱਜ ਉਹ ਆਪਣੇ ਮਾਲਕਾਂ ਦੇ ਘਰ ਸੰਤਪੁਰਾ ਵਿਖੇ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਦੇ ਨੇਡ਼ੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੀ ਐਕਟਿਵਾ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ।

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਖ਼ਮੀ ਵਿਅਕਤੀ। ਤਸਵੀਰ. ਤਿਲਕਰਾਜ 19-11-2026
ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨੀਸ਼ ਪੁੱਤਰ ਸੁਖਵਿੰਦਰ ਵਾਸੀ ਮਜ਼ਾਦਪੁਰ ਨੇ ਦੱਸਿਆ ਕਿ ਉਹ ਕੰਬਾਇਨ ਚਲਾਉਂਦਾ ਹੈ ਤੇ ਅੱਜ ਉਹ ਆਪਣੇ ਮਾਲਕਾਂ ਦੇ ਘਰ ਸੰਤਪੁਰਾ ਵਿਖੇ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਦੇ ਨੇਡ਼ੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੀ ਐਕਟਿਵਾ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ। ਪੀ.ਸੀ.ਆਰ. ਦੀ ਟੀਮ ਟੀਮ ਵਲੋਂ ਐਕਟਿਵਾ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ ਥਾਣਾ ਸਿਟੀ ਵਿਚ ਅਗਲੇਰੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਗੰਢਵਾਂ ਰੋਡ ’ਤੇ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ-ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਅਕਾਲੀ ਦਲ ਦੇ ਸੀਨੀਅਰ ਆਗੂ ਯੁਵਰਾਜ ਭੁਪਿੰਦਰ ਸਿੰਘ ਵਲੋਂ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ
Ad Position 24