19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲਾਲਡ਼ੀਏ ਗੋਤ ਸਾਲਾਨਾ ਜਠੇਰੇ ਜੋਡ਼ ਮੇਲਾ 22 ਨੂੰ-ਸੈਣੀ

ਫਗਵਾਡ਼ਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਲਾਲਡ਼ੀਏ ਗੋਤ ਜਠੇਰਿਆਂ ਦਾ ਸਾਲਾਨਾ ਜੋਡ਼ ਮੇਲਾ 22 ਨਵੰਬਰ ਦਿਨ ਐਤਵਾਰ ਨੂੰ ਜਠੇਰੇ ਅਸਥਾਨ ਪਿੰਡ ਪੱਲੀਆਂ ਕਲਾਂ ਵਿਖੇ ਬਡ਼ੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਵਧੇਰੇ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਸਿੰਘ ਸੈਣੀ ਨੇ ਦੱਸਿਆ ਕਿ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 19-11-2026
ਫਗਵਾਡ਼ਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਲਾਲਡ਼ੀਏ ਗੋਤ ਜਠੇਰਿਆਂ ਦਾ ਸਾਲਾਨਾ ਜੋਡ਼ ਮੇਲਾ 22 ਨਵੰਬਰ ਦਿਨ ਐਤਵਾਰ ਨੂੰ ਜਠੇਰੇ ਅਸਥਾਨ ਪਿੰਡ ਪੱਲੀਆਂ ਕਲਾਂ ਵਿਖੇ ਬਡ਼ੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਵਧੇਰੇ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਸਿੰਘ ਸੈਣੀ ਨੇ ਦੱਸਿਆ ਕਿ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਸਰਵਣ ਕਰਵਾਇਆ ਜਾਵੇਗਾ। ਇਸ ਮੌਕੇ ਜਸਬੀਰ ਸਿੰਘ ਪ੍ਰਧਾਨ, ਮਾਸਟਰ ਤਰਲੋਚਨ ਸਿੰਘ ਪਠਲਾਵਾ, ਚਰਨ ਸਿੰਘ ਪਠਲਾਵਾ, ਸਰਬਜੀਤ ਸਿੰਘ ਸਾਬੀ, ਜਸਪਾਲ ਸਿੰਘ ਪਾਲਾ, ਗੁਰਦਿਆਲ ਸਿੰਘ, ਬਲਦੇਵ ਸਿੰਘ ਬਰਨਾਲਾ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ’ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਸੰਬੰਧੀ ਅਣਪਛਾਤਿਆਂ ਖਿਲਾਫ਼ ਕੇਸ ਦਰਜ
Ad Position 24