20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ਾਹਕੋਟ ਵਿਖੇ ਸ੍ਰੀ ਹਨੂੰਮਾਨ ਜੀ ਦਾ ‘ਮਹਾਂ ਜਨਮਉਤਸਵ’ ਸਮਾਗਮ 22 ਨੂੰ

ਸ਼ਾਹਕੋਟ, 19 ਨਵੰਬਰ (ਸੁਖਦੀਪ ਸਿੰਘ)- ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ, ਸ਼ਾਹਕੋਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੀ ਦਾ ਮਹਾਂ ਜਨਮਉਤਸਵ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਡੱਬ ਨੇ ਦੱਸਿਆ ਕਿ ਮਹਾਂ ਜਨਮਉਤਸਵ ਮੌਕੇ ਪੂਰਵ ਮੁਖੀ ਸ੍ਰੀ ਹਨੂੰਮਾਨ ਮੰਦਰ, ਸ਼ਾਹਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

Ad Position 21
No active advertisement
ਪ੍ਰਧਾਨ ਪ੍ਰਦੀਪ ਕੁਮਾਰ ਡੱਬ 20-11-2026
ਸ਼ਾਹਕੋਟ, 19 ਨਵੰਬਰ (ਸੁਖਦੀਪ ਸਿੰਘ)- ਸ੍ਰੀ ਮਹਾਂਵੀਰ ਦਲ ਹਨੂੰਮਾਨ ਮੰਦਰ ਕਮੇਟੀ, ਸ਼ਾਹਕੋਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੀ ਦਾ ਮਹਾਂ ਜਨਮਉਤਸਵ ਸਮਾਗਮ 22 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਡੱਬ ਨੇ ਦੱਸਿਆ ਕਿ ਮਹਾਂ ਜਨਮਉਤਸਵ ਮੌਕੇ ਪੂਰਵ ਮੁਖੀ ਸ੍ਰੀ ਹਨੂੰਮਾਨ ਮੰਦਰ, ਸ਼ਾਹਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀ ਸ਼ੁਰੂਆਤ ਸ਼ਾਮ 6:30 ਵਜੇ ਪੂਜਾ-ਅਰਚਨਾ ਨਾਲ ਹੋਵੇਗੀ, ਉਪਰੰਤ ਰਾਤ 8 ਵਜੇ ਤੋਂ 9 ਵਜੇ ਤੱਕ ਸ੍ਰੀ ਹਰਿਨਾਮ ਸੰਕੀਰਤਨ ਮੰਡਲ ਸ਼ਾਹਕੋਟ ਵਲੋਂ ਸੰਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਰਾਤ 9 ਵਜੇ ਤੋਂ 11 ਵਜੇ ਤੱਕ ਭਜਨ ਗਾਇਕਾ ਦੀਦੀ ਕਿਸ਼ੋਰੀ ਕਨਿਸ਼ਕਾ ਵਲੋਂ ਭਗਵਾਨ ਸ੍ਰੀ ਹਨੂੰਮਾਨ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਸਮਾਗਮ ਦੀ ਸਮਾਪਤੀ ਰਾਤ 11 ਵਜੇ ਆਰਤੀ ਨਾਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਕਰਮਜੀਤ ਚੱਗਰ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਸਡ਼ਕ ਹਾਦਸਿਆਂ ਨੂੰ ਲੈ ਕੇ ਪਿੰਡਾਂ ਦੀ ਆਸ ਪਾਸ ਦੀ ਸੰਗਤ ਨੇ ਟੀ-ਪੁਆਇੰਟ ਮੰਗੂਪੁਰ ਸਡ਼ਕ ’ਤੇ ਲਾਇਆ ਧਰਨਾ
Ad Position 24