20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਕਰਮਜੀਤ ਚੱਗਰ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

ਫਗਵਾਡ਼ਾ, 19 ਨਵੰਬਰ (ਚਾਨਾ)- ਸ਼੍ਰੀ ਵਿਸ਼ਵਕਰਮਾ ਮੰਦਿਰ ਦੇ ਟਰੱਸਟੀ ਸ਼੍ਰੀ ਵਿਕਰਮਜੀਤ ਚੱਗਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 20 ਨਵੰਬਰ ਨੂੰ ਸ਼ਾਮ 3 ਵਜੇ ਭੂਆ ਧਮਡ਼ੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-11-2026
ਫਗਵਾਡ਼ਾ, 19 ਨਵੰਬਰ (ਚਾਨਾ)- ਸ਼੍ਰੀ ਵਿਸ਼ਵਕਰਮਾ ਮੰਦਿਰ ਦੇ ਟਰੱਸਟੀ ਸ਼੍ਰੀ ਵਿਕਰਮਜੀਤ ਚੱਗਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 20 ਨਵੰਬਰ ਨੂੰ ਸ਼ਾਮ 3 ਵਜੇ ਭੂਆ ਧਮਡ਼ੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਮੰਦਿਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ, ਗੁਰਮੁਖ ਸਿੰਘ ਨਾਮਧਾਰੀ, ਜਸਪਾਲ ਸਿੰਘ ਲਾਲ, ਸੁਖਦੇਵ ਸਿੰਘ ਚੱਗਰ, ਸੰਤ ਸਿੰਘ ਅਮਰੀਕਾ ਨੇ ਉਨ੍ਹਾਂ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 22 ਨਵੰਬਰ ਦੇ ਨਕੋਦਰ ਧਰਨੇ ’ਚ ਕਿਸਾਨ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ-ਬੱਲ, ਚਾਹਲ ਅਗਲੀ ਖ਼ਬਰ ਸ਼ਾਹਕੋਟ ਵਿਖੇ ਸ੍ਰੀ ਹਨੂੰਮਾਨ ਜੀ ਦਾ ‘ਮਹਾਂ ਜਨਮਉਤਸਵ’ ਸਮਾਗਮ 22 ਨੂੰ
Ad Position 24