19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁੱਤਰ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਫ਼੍ਰੀ ਡਾਇਲੈਸਿਸ ਯੂਨਿਟ ਨੂੰ 5100 ਰੁਪਏ ਦੀ ਸਹਾਇਤਾ ਭੇਟ

ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਖੁਸ਼ੀ ਦੇ ਮੌਕਿਆਂ ਨੂੰ ਸਮਾਜ ਸੇਵਾ ਨਾਲ ਜੋਡ਼ਨ ਦੀ ਪ੍ਰੇਰਨਾਦਾਇਕ ਮਿਸਾਲ ਪੇਸ਼ ਕਰਦਿਆਂ ਲਲਿਤ ਮੋਹਨ ਸ਼ਰਮਾ ਵਲੋਂ ਆਪਣੇ ਪੁੱਤਰ ਪ੍ਰਜਵੱਲਤ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਗੁਰੂ ਨਾਨਕ ਦੇਵ ਜੀ ਫ਼ਰੀ ਡਾਇਲੈਸਿਸ ਯੂਨਿਟ ਭੁਲੱਥ ਨੂੰ 5100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਅਧਿਆਪਕ ਲਲਿਤ ਮੋਹਨ ਸ਼ਰਮਾ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਦਾ ਇਸ ਨੇਕ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਖੁਸ਼ੀ ਦੇ ਮੌਕਿਆਂ ਨੂੰ ਸਮਾਜ ਸੇਵਾ ਨਾਲ ਜੋਡ਼ਨ ਦੀ ਪ੍ਰੇਰਨਾਦਾਇਕ ਮਿਸਾਲ ਪੇਸ਼ ਕਰਦਿਆਂ ਲਲਿਤ ਮੋਹਨ ਸ਼ਰਮਾ ਵਲੋਂ ਆਪਣੇ ਪੁੱਤਰ ਪ੍ਰਜਵੱਲਤ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਗੁਰੂ ਨਾਨਕ ਦੇਵ ਜੀ ਫ਼ਰੀ ਡਾਇਲੈਸਿਸ ਯੂਨਿਟ ਭੁਲੱਥ ਨੂੰ 5100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਅਧਿਆਪਕ ਲਲਿਤ ਮੋਹਨ ਸ਼ਰਮਾ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਦਾ ਇਸ ਨੇਕ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ ਗਿਆ। ਸੁਸਾਇਟੀ ਦੇ ਮੈਂਬਰਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪ੍ਰਜਵੱਲਤ ਨੂੰ ਲੰਬੀ ਉਮਰ, ਤੰਦਰੁਸਤੀ ਤੇ ਉੱਚ ਵਿੱਦਿਆ ਦੀ ਦਾਤ ਬਖ਼ਸ਼ਣ ਤੇ ਉਹ ਆਪਣੇ ਜੀਵਨ ਵਿਚ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹੇ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਜਨਮ ਦਿਨ ਅਤੇ ਹੋਰ ਖ਼ੁਸ਼ੀ ਦੇ ਮੌਕਿਆਂ ਨੂੰ ਲੋਡ਼ਵੰਦ ਅਤੇ ਬਿਮਾਰ ਮਰੀਜ਼ਾਂ ਦੀ ਸਹਾਇਤਾ ਲਈ ਸਮਰਪਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਅਜਿਹੇ ਉਪਰਾਲੇ ਨਾ ਸਿਰਫ਼ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੇ ਹਨ, ਸਗੋਂ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਲੋਡ਼ਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਗੁਰੂ ਨਾਨਕ ਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24